ਸਾਬਕਾ ਸਰਪੰਚ ਦੇ ਮੁੰਡੇ ਤੋਂ ਦੁਖੀ ਹੋ ਕੇ 2 ਬੱਚਿਆਂ ਦੀ ਮਾਂ ਨੇ, ਚੁੱਕਿਆ ਖੌਫਨਾਕ ਕਦਮ, ਪਰਿਵਾਰ ਨੇ ਮੰਗਿਆ ਇਨਸਾਫ
ਇਹ ਖ਼ਬਰ ਪੰਜਾਬ ਦੇ ਤਰਨਤਾਰਨ ਭਿੱਖੀਵਿੰਡ, ਦੇ ਕਸਬਾ ਖਾਲੜਾ ਤੋਂ ਸਾਹਮਣੇ ਆਈ ਹੈ। ਇਥੇ ਇਕ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੇ ਪਤੀ ਅਤੇ ਉਸ ਦੇ ਮਾਪਿਆਂ ਨੇ ਸਥਾਨਕ ਸਾਬਕਾ ਸਰਪੰਚ ਦੇ ਪੁੱਤਰ ਉਤੇ ਜ਼ਬਰਦਸਤੀ ਉਸ ਨੂੰ ਮਾਰਨ ਦਾ ਦੋਸ਼ ਲਾਇਆ ਹੈ। ਮ੍ਰਤਕਾ ਦੀ ਪਹਿਚਾਣ ਪਲਵਿੰਦਰ ਕੌਰ ਪਤਨੀ ਹਰਬੰਸ ਸਿੰਘ […]
Continue Reading