ਹੋਸਟਲ ਦੀ ਛੱਤ ਤੇ ਦੋ ਨਰਸਾਂ ਨਾਲ ਦਰਦਨਾਕ ਵਾਰਦਾਤ, ਇਕ ਦੀ ਗਈ ਜਾਨ, ਇਕ ਗੰਭੀਰ ਜ਼ਖਮੀ, ਜਾਂਚ ਜਾਰੀ
ਪੰਜਾਬ ਵਿਚ ਜਿਲ੍ਹਾ ਜਲੰਧਰ, ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਪਰਲ ਆਈਜ਼ ਐਂਡ ਮੈਟਰਨਿਟੀ ਹੋਮ ਦੇ ਨਰਸਿੰਗ ਹੋਸਟਲ ਵਿੱਚ ਅਣਪਛਾਤੇ ਹਮਲਾਵਰਾਂ ਨੇ ਦੋ ਨਰਸਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਇਕ ਨਰਸ ਦੀ ਮੌਕੇ ਉਤੇ ਹੀ ਮੌਤ ਹੋ ਗਈ, ਜਦਕਿ ਦੂਜੀ ਨਰਸ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਜ਼ਖ਼ਮੀ ਨਰਸ ਨੂੰ ਨਿੱਜੀ […]
Continue Reading