ਅੱਧੀ ਰਾਤ ਨੂੰ ਘਰ ਵਿਚ ਦਾਖਲ ਹੋ ਕੇ ਬਜ਼ੁਰਗ ਮਾਤਾ ਨਾਲ ਬੇਰਹਿਮੀ, ਗਈ ਜਾਨ
ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਤਰਫਹਾਜੀ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਦੇਰ ਰਾਤ ਇੱਕ 60 ਸਾਲਾ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਹਰਬੰਸ ਕੌਰ ਰਾਤ ਸਮੇਂ ਘਰ ਦੇ ਵਰਾਂਡੇ ਵਿੱਚ ਸੌਂ ਰਹੀ ਸੀ ਅਤੇ ਉਸ ਦਾ ਪੋਤਾ ਅਤੇ ਉਸ ਦੀ ਨੂੰਹ […]
Continue Reading