ਵਿਆਹੁਤਾ ਮਹਿਲਾ ਦੀ ਸ਼ੱਕੀ ਹਾਲਾਤਾਂ ਵਿੱਚ ਗਈ ਜਾਨ, ਪੇਕੇ ਪਰਿਵਾਰ ਨੇ ਜਵਾਈ ਤੇ ਲਾਏ ਗੰਭੀਰ ਇਲਜ਼ਾਮ
ਪੰਜਾਬ ਵਿਚ ਜ਼ਿਲਾ ਲੁਧਿਆਣਾ ‘ਚ ਖੰਨਾ ਦੇ ਸਮਰਾਲਾ ਰੋਡ ‘ਤੇ ਇਕ ਔਰਤ ਦੀ ਲਾਸ਼ ਸ਼ੱਕੀ ਹਾਲਾਤਾਂ ‘ਚ ਮਿਲੀ ਹੈ। ਇਹ ਘਟਨਾ ਪੰਜਾਬੀ ਬਾਗ ਦੀ ਦੱਸੀ ਜਾ ਰਹੀ ਹੈ। ਔਰਤ ਦਾ ਪਤੀ ਸਾਬਕਾ ਫੌਜੀ ਹੈ। ਮ੍ਰਿਤਕ ਔਰਤ ਦੇ ਪੇਕੇ ਪਰਿਵਾਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦਾ ਜਵਾਈ ਸੁਖਪਾਲ ਉਨ੍ਹਾਂ ਦੀ ਲੜਕੀ ਨਾਲ ਅਕਸਰ ਕੁੱਟਮਾਰ ਕਰਦਾ ਰਹਿੰਦਾ […]
Continue Reading