ਕੁੜੀ ਵਲੋਂ ਵਿਆਹ ਕਰਾਉਣ ਤੋਂ ਇਨਕਾਰ ਕਰਨ ਤੇ, ਮੁੰਡੇ ਨੇ ਚੱਕਿਆ ਖੌਫਨਾਕ ਕਦਮ
ਇਹ ਖਬਰ ਪੰਜਾਬ ਦੇ ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਈ ਹੈ। ਇਥੇ ਇਕ ਲੜਕੀ ਵਲੋਂ ਵਿਆਹ ਤੋਂ ਇਨਕਾਰ ਕਰਨ ‘ਤੇ ਇਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ। ਲੜਕੀ ਨੌਜਵਾਨ ਦੇ ਨਜ਼ਦੀਕੀ ਪਿੰਡ ਆਪਣੇ ਮਾਮੇ ਦੇ ਘਰ ਆਉਂਦੀ ਜਾਂਦੀ ਰਹਿੰਦੀ ਸੀ। ਇਸ ਦੌਰਾਨ ਦੋਵੇਂ ਇੱਕ ਦੂਜੇ ਦੇ ਸੰਪਰਕ ਵਿੱਚ ਆਏ ਸਨ। ਓਧਰ ਦੂਜੇ ਪਾਸੇ ਇਸ ਮਾਮਲੇ ‘ਚ […]
Continue Reading