ਫੌਜੀ ਪਤੀ ਤੋਂ ਨਾਖੁਸ਼ ਗਰਭਵਤੀ ਪਤਨੀ ਨੇ ਕੀਤਾ ਖੌਫਨਾਕ ਕੰਮ, ਪੇਕੇ ਪਰਿਵਾਰ ਦੇ ਬਿਆਨਾਂ ਤੇ ਕਾਰਵਾਈ, ਸੱਸ ਦੀ ਗ੍ਰਿਫਤਾਰੀ
ਪੰਜਾਬ ਦੇ ਜਿਲ੍ਹਾ ਫਰੀਦਕੋਟ ਦੇ ਸਾਦਿਕ ਨੇੜਲੇ ਪਿੰਡ ਡੋਡ ਵਿੱਚ ਇੱਕ ਨਵ-ਵਿਆਹੀ ਔਰਤ ਵੱਲੋਂ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਾਦਿਕ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਪੀੜਤ ਅਕਾਸ਼ ਪੁੱਤਰ ਸਰੂਪ ਸਿੰਘ ਵਾਸੀ ਜੋਕ ਹਰੀਹਰ ਜ਼ਿਲ੍ਹਾ ਫਿਰੋਜ਼ਪੁਰ ਨੇ ਦੱਸਿਆ ਹੈ ਕਿ ਉਸ ਦੀ ਭੈਣ ਸਲਮਾ ਦਾ ਵਿਆਹ ਕਰੀਬ […]
Continue Reading