ਬਰਾਤ ਦੀ ਉਡੀਕ ਵਿਚ ਬੈਠੀ ਲਾੜੀ ਦੇ ਟੁੱਟੇ ਸੁਪਨੇ, ਵਿਆਹ ਤੋਂ ਪਹਿਲਾਂ ਹੀ ਲਾੜਾ ਨੇ ਕੀਤਾ ਇਹ ਕੰਮ
ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੰਡੂਰ ਸਾਹਿਬ ਦੇ ਪਿੰਡ ਕੰਗ ਵਿਚ ਇਕ ਪਰਿਵਾਰ ‘ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਲੜਕੀ ਨਾਲ ਵਿਆਹ ਕਰਵਾਉਣ ਵਾਲਾ ਲਾੜਾ ਘਰੋਂ ਭੱਜ ਗਿਆ ਅਤੇ ਵਿਆਹ ਦੀਆਂ ਤਿਆਰੀਆਂ ਲੜਕੀ ਦੇ ਘਰ ਕਰੀਆਂ ਕਰਵਾਈਆਂ ਹੀ ਰਹਿ ਗਈਆਂ। ਲੜਕੀ ਦੇ ਪਰਿਵਾਰ ਵੱਲੋਂ ਉਕਤ ਲੜਕੇ ਅਤੇ ਉਸਦੇ ਪਰਿਵਾਰ ਖਿਲਾਫ ਸ਼ਿਕਾਇਤ ਵੀ ਕੀਤੀ ਗਈ […]
Continue Reading