ਸਹੁਰੇ ਪਰਿਵਾਰ ਵਾਲੇ ਭੈਣ ਨਾਲ ਕਰਦੇ ਸੀ ਕਲੇਸ਼, ਪ੍ਰੇਸ਼ਾਨ ਹੋਏ ਭਰਾ ਨੇ ਕੀਤਾ ਇਹ ਕੰਮ
ਪੰਜਾਬ ਸੂਬੇ ਦੇ ਜਿਲ੍ਹਾ ਫ਼ਿਰੋਜ਼ਪੁਰ ਵਿੱਚ ਇੱਕ ਨੌਜਵਾਨ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਅਸਲ ਕਾਰਨ, ਸਹੁਰੇ ਪਰਿਵਾਰ ਵਾਲੇ ਉਸ ਦੀ ਭੈਣ ਦੀ ਕੁੱਟਮਾਰ ਕਰਦੇ ਸਨ। ਇਸ ਗੱਲ ਤੋਂ ਦੁਖੀ ਹੋ ਕੇ ਉਸ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਇਸ ਮਾਮਲੇ ਵਿਚ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਐਤਵਾਰ […]
Continue Reading