ਪੱਥਰ ਹੋਈ ਮਾਂ ਦਾ ਰੂਹ ਨੂੰ ਝੰਜੋੜਨ ਵਾਲਾ ਕਾਰਨਾਮਾ, ਢਿੱਡੋਂ ਜੰਮੀ ਲਈ ਬਣ ਗਈ ਕਾਲ, ਪੁਲਿਸ ਵਲੋਂ ਜਾਂਚ ਜਾਰੀ
ਜ਼ਿਲ੍ਹਾ ਹੁਸ਼ਿਆਰਪੁਰ (ਪੰਜਾਬ) ਦੇ ਦਸੂਹਾ ਵਿੱਚ ਇੱਕ ਔਰਤ ਵੱਲੋਂ ਆਪਣੀ 8 ਸਾਲ ਦੀ ਲੜਕੀ ਨੂੰ ਨਹਿਰ ਵਿੱਚ ਧੱਕਾ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦਸੂਹਾ ਬਿਕਰਮਜੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ ਤੇ ਘਟਨਾ ਵਾਲੀ ਥਾਂ ਉਤੇ ਪਹੁੰਚੇ ਅਤੇ ਲੜਕੀ ਦੀ ਮਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸ […]
Continue Reading