ਅਜੇ ਪੰਜ ਦਿਨ ਪਹਿਲਾਂ ਹੋਇਆ ਸੀ ਵਿਆਹ, ਸਹੁਰਿਆਂ ਤੋਂ ਆਉਂਦੇ, ਛੱਡ ਗਏ ਸੰਸਾਰ
ਰਾਜਸਥਾਨ ਵਿਚ ਨਾਗੌਰ ਜ਼ਿਲ੍ਹੇ ਦੇ ਜਾਯਲ ਵਿੱਚ ਐਤਵਾਰ ਦੇਰ ਰਾਤ ਨੂੰ ਇੱਕ ਅਣਪਛਾਤੇ ਵਾਹਨ ਨੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਪਤੀ ਅਤੇ ਪਤਨੀ ਦੀ ਮੌ-ਤ ਹੋ ਗਈ, ਜਦੋਂ ਕਿ ਪਤਨੀ ਦਾ ਭਰਾ ਗੰਭੀਰ ਰੂਪ ਵਿਚ ਜ਼ਖਮੀ ਹੈ। ਦੁੱਖਦ ਗੱਲ ਇਹ ਹੈ ਕਿ ਮ੍ਰਿਤਕ ਜੋੜੀ ਦਾ ਵਿਆਹ ਅਜੇ ਪੰਜ ਦਿਨ ਪਹਿਲਾਂ ਹੀ […]
Continue Reading