ਤਿੰਨ ਮਹੀਨੇ ਪਹਿਲਾਂ ਵਿਆਹੀ ਮਹਿਲਾ ਨਾਲ ਵਾਪਰਿਆ ਭਾਣਾ, ਪੇਕਿਆਂ ਨੇ ਲਾਏ ਇਹ ਦੋਸ਼
ਪੰਜਾਬ ਦੇ ਜਿਲ੍ਹਾ ਸੰਗਰੂਰ ਤੋਂ ਨਵੇਂ ਵਿਆਹ ਵਾਲੀ ਮਹਿਲਾ ਨਾਲ ਸਬੰਧਤ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਸੰਗਰੂਰ ਜ਼ਿਲ੍ਹੇ ਦੇ ਪਿੰਡ ਖਿਲਾੜੀਆਂ ਵਿਚ 3 ਮਹੀਨੇ ਪਹਿਲਾਂ ਵਿਆਹੀ ਮਹਿਲਾ ਗੁਰਪ੍ਰੀਤ ਕੌਰ ਦੀ ਮੌ-ਤ ਹੋ ਗਈ ਹੈ। ਇਸ ਮਾਮਲੇ ਬਾਰੇ ਮ੍ਰਿਤਕ ਦੇ ਭਰਾ ਗੁਰਮੁਖ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਦਾ 3 ਮਹੀਨੇ ਪਹਿਲਾਂ ਵਿਆਹ ਹੋਇਆ ਸੀ। […]
Continue Reading