ਸ਼ਰਾਬੀ ਪਤੀ ਤੋਂ ਦੁਖੀ ਪਤਨੀ ਨੇ ਕੀਤਾ ਵੱਡਾ ਕਾਰਾ, ਅਰਥੀ ਉੱਠਣ ਤੋਂ ਪਹਿਲਾਂ ਇਸ ਤਰ੍ਹਾਂ ਹੋਇਆ ਖੁਲਾਸਾ
ਪੰਜਾਬ ਸੂਬੇ ਦੇ ਜਿਲ੍ਹਾ ਲੁਧਿਆਣਾ ਵਿੱਚ ਇੱਕ ਔਰਤ ਨੇ ਆਪਣੇ ਪਤੀ ਦਾ ਕ-ਤ-ਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਪਤੀ ਜ਼ਿਆਦਾ ਸ਼ਰਾਬ ਪੀਂਦਾ ਸੀ, ਜਿਸ ਕਾਰਨ ਉਹ ਲੜਦਾ ਰਹਿੰਦਾ ਸੀ। ਮ੍ਰਿਤਕ ਦੀ ਪਹਿਚਾਣ ਜਗਰਾਉਂ ਦੇ ਰਾਏਕੋਟ ਨੇੜੇ ਕਲਿਆਣੀ ਹਸਪਤਾਲ ਇਲਾਕੇ ਦੇ ਰਹਿਣ ਵਾਲੇ ਪ੍ਰਕਾਸ਼ ਸਿੰਘ ਉਰਫ਼ ਸੋਨੀ ਦੇ ਰੂਪ ਵਜੋਂ ਹੋਈ ਹੈ। […]
Continue Reading