ਕੁੱਝ ਮਹੀਨੇ ਪਹਿਲਾਂ ਵਿਆਹੀ ਮਹਿਲਾ ਨੇ, ਸਮਾਪਤ ਕਰ ਲਈ ਜਿੰਦਗੀ, ਪਿਤਾ ਨੇ ਸਹੁਰਿਆਂ ਤੇ ਲਾਏ ਇਹ ਗੰਭੀਰ ਇਲ-ਜ਼ਾਮ
ਪੰਜਾਬ ਦੇ ਜਿਲ੍ਹਾ ਫ਼ਿਰੋਜ਼ਪੁਰ ਵਿੱਚ ਇੱਕ ਵਿਆਹੁਤਾ ਨੇ ਜ਼ਹਿਰੀ ਚੀਜ ਖਾ ਕੇ ਆਪਣੀ ਜਿੰਦਗੀ ਸਮਾਪਤ ਕਰ ਲਈ। ਪੇਕੇ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਸਹੁਰੇ ਪਰਿਵਾਰ ਵਾਲਿਆਂ ਉਤੇ ਦਾਜ ਲਈ ਦੁਖੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ਉਤੇ ਮ੍ਰਿਤਕਾ ਦੇ ਪਤੀ ਸਮੇਤ 3 ਲੋਕਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ […]
Continue Reading