ਮੈਡੀਕਲ ਸਟੋਰ ਵਿਚ ਬੈਠੇ ਮਾਲਕ ਉਤੇ, ਅਣਪਛਾਤੇ ਵਿਅਕਤੀਆਂ ਨੇ ਕੀਤਾ ਵਾਰ, ਮੌਕੇ ਤੇ ਤਿਆਗੇ ਪ੍ਰਾਣ, ਪੁਲਿਸ ਜਾਂਂਚ ਵਿਚ ਲੱਗੀ
ਪੰਜਾਬ ਦੇ ਜਿਲ੍ਹਾ ਪਟਿਆਲਾ ਦੇ ਥਾਣਾ ਸਿਟੀ ਰਾਜਪੁਰਾ ਇਲਾਕੇ ਵਿੱਚ ਇੱਕ ਮੈਡੀਕਲ ਸਟੋਰ ਦੇ ਮਾਲਕ ਦਾ ਬੇ-ਕਿਰਕੀ ਨਾਲ ਕ-ਤ-ਲ ਕਰ ਦਿੱਤਾ ਗਿਆ ਹੈ। ਦੋਸ਼ੀਆਂ ਨੇ ਸਟੋਰ ਮਾਲਕ ਦੇ ਸਿਰ ਉਤੇ ਕਿਸੇ ਤਿੱਖੀ ਚੀਜ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌ-ਤ ਹੋ ਗਈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਰਾਜਪੁਰਾ ਦੀ […]
Continue Reading