ਹੜ੍ਹਾਂ ਦੀ ਕਰੋਪੀ ਦੌਰਾਨ, ਭਾਰਤੀ ਫੌਜ ਨੇ ਸੰਭਾਲਿਆ ਮੋਰਚਾ, ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ, ਜਿੱਤਿਆ ਲੋਕਾਂ ਦਾ ਦਿਲ

ਪੰਜਾਬ ਵਿਚ ਗੁਰਦਾਸਪੁਰ ਜ਼ਿਲ੍ਹੇ ਦੇ ਬਿਆਸ ਦਰਿਆ ਕਿਨਾਰੇ ਆਏ ਹੜ੍ਹਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਭਾਰਤੀ ਫ਼ੌਜ ਦੇ ਜਵਾਨਾਂ ਵਲੋਂ ਵੀ ਪੂਰੇ ਉਤਸ਼ਾਹ ਅਤੇ ਸੇਵਾ ਭਾਵਨਾ ਨਾਲ ਰਾਹਤ ਕਾਰਜਾਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਫੌਜ ਦੇ ਜਵਾਨ ਰਾਹਤ ਕਾਰਜਾਂ ਦੌਰਾਨ ਆਪਣੀ ਸੇਵਾ ਦੇ ਨਾਲ-ਨਾਲ ਹੜ੍ਹ ਪੀੜਤਾਂ ਦੇ ਦਿਲਾਂ ਨੂੰ ਜਿੱਤ ਰਹੇ ਹਨ। ਭਾਰਤੀ ਫੌਜ […]

Continue Reading

ਮੱਝ ਨੂੰ ਬਚਾਉਂਦਾ, ਖੁਦ ਪਾਣੀ ਵਿਚ ਰੁ-ੜ ਗਿਆ ਮਾਲਕ, 30 ਘੰਟੇ ਤੋਂ ਤਲਾਸ਼ ਜਾਰੀ, ਖ਼ਬਰ ਲਿਖੇ ਜਾਣ ਤੱਕ, ਨਹੀਂ ਮਿਲਿਆ ਸੀ ਕੋਈ ਸੁਰਾਗ

ਜਿਲ੍ਹਾ ਕਪੂਰਥਲਾ (ਪੰਜਾਬ) ਭੁਲੱਥ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਇੱਕ ਵਿਅਕਤੀ ਪਾਣੀ ਦੇ ਤੇਜ਼ ਬਹਾਅ ਦੀ ਲਪੇਟ ਵਿੱਚ ਆ ਕੇ ਲਾ-ਪ-ਤਾ ਹੋ ਗਿਆ। ਪ੍ਰਸ਼ਾਸਨ ਵੱਲੋਂ ਉਸ ਵਿਅਕਤੀ ਦੀ ਪਿਛਲੇ 30 ਘੰਟਿਆਂ ਤੋਂ ਭਾਲ ਕੀਤੀ ਜਾ ਰਹੀ ਹੈ, ਪਰ ਕੁਝ ਵੀ ਪਤਾ ਨਹੀਂ ਲੱਗ ਸਕਿਆ। ਦੂਜੇ ਪਾਸੇ ਉਕਤ ਨੌਜਵਾਨ […]

Continue Reading

ਸਕਿਓਰਿਟੀ ਗਾਰਡ ਕ-ਤ-ਲ ਕੇਸ ਵਿਚ ਦੋ ਦੋਸ਼ੀਆਂ ਦੀ ਹੋਈ ਗ੍ਰਿਫਤਾਰੀ, ਡਿਊਟੀ ਨੂੰ ਲੈ ਕੇ ਮਾਮੂਲੀ ਗੱਲ ਉਤੇ ਹੋਇਆ ਸੀ ਝ-ਗ-ੜਾ

ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਕਸਬਾ ਮੰਡੀ ਗੋਬਿੰਦਗੜ੍ਹ ਵਿਚ ਸੁਰੱਖਿਆ ਗਾਰਡ ਦਾ ਕ-ਤ-ਲ ਕਰਨ ਵਾਲੇ ਦੋ ਦੋਸ਼ੀਆਂ ਗੁਰਜੰਟ ਸਿੰਘ ਅਤੇ ਰਾਕੇਸ਼ ਕੁਮਾਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਦਾ ਤੀਜਾ ਸਾਥੀ ਛਤਰਪਾਲ ਅਜੇ ਫਰਾਰ ਹੈ। ਉਸ ਦੀ ਭਾਲ ਜਾਰੀ ਹੈ ਛਤਰਪਾਲ ਇਸ ਕ-ਤ-ਲ ਕੇਸ ਦਾ ਮੁੱਖ ਦੋਸ਼ੀ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ […]

Continue Reading

ਮਾਮੂਲੀ ਰੌਲੇ ਵਿਚ ਨੌਜਵਾਨ ਨੇ, ਦਿਨ-ਦਿਹਾੜੇ ਗੁਆਈ ਜਿੰਦਗੀ, ਭਰਾ ਵਲੋਂ ਦਰਜ ਕਰਵਾਏ ਗਏ ਬਿਆਨਾਂ ਉਤੇ, ਮਾਮਲਾ ਦਰਜ

ਪੰਜਾਬ ਵਿਚ ਸ੍ਰੀ ਮੁਕਤਸਰ ਦੇ ਅਬੋਹਰ ਰੋਡ ਉਤੇ ਸਥਿਤ ਕਸਬਾ ਸੰਗਤਪੁਰਾ ਵਿਚ ਮਾਮੂਲੀ ਤਕ-ਰਾਰ ਤੋਂ ਬਾਅਦ ਇਕ ਵਿਅਕਤੀ ਨੇ ਬ-ਰ-ਛੇ ਨਾਲ ਨੌਜਵਾਨ ਦਾ ਕ-ਤ-ਲ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਦੂਜੇ ਪਾਸੇ ਸੂਚਨਾ ਮਿਲਣ ਉਤੇ ਬੱਸ ਸਟੈਂਡ ਚੌਕੀ ਦੀ ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ […]

Continue Reading