ਪੰਜਾਬ ਸੂਬੇ ਵਿਚ ਜਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆ ਵਿਚ ਕੁਝ ਨੌਜਵਾਨਾਂ ਨੇ ਤਿੱ-ਖੀ-ਆਂ ਚੀਜ਼ਾਂ ਨਾਲ ਵਾਰ ਕਰਕੇ ਇਕ ਨੌਜਵਾਨ ਦਾ ਕ-ਤ-ਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਇੰਨੀ ਬੁ-ਰੀ ਤਰ੍ਹਾਂ ਵੱ-ਢਿ-ਆ ਗਿਆ ਕਿ ਉਸ ਦੀਆਂ ਬਾਹਾਂ ਅਤੇ ਲੱਤਾਂ ਲ-ਟ-ਕ ਗਈਆਂ। ਨੌਜਵਾਨ ਕਾਫੀ ਦੇਰ ਤੱਕ ਮੌਕੇ ਉਤੇ ਹੀ ਤ-ੜ-ਫ-ਦਾ ਰਿਹਾ। ਉਸ ਦਾ ਕਾਫੀ ਬਲੱਡ ਵਹਿ ਗਿਆ ਸੀ।
ਮ੍ਰਿਤਕ ਨੌਜਵਾਨ ਦੀ ਪਹਿਚਾਣ ਗੋਬਿੰਦ ਰਾਏ ਉਰਫ ਗੋਲਡੀ ਵਾਸੀ ਹਾਜੀਪੁਰ, ਹੁਸ਼ਿਆਰਪੁਰ ਦੇ ਰੂਪ ਵਜੋਂ ਹੋਈ ਹੈ। ਇਸ ਘ-ਟ-ਨਾ ਤੋਂ ਬਾਅਦ ਉਸ ਨੂੰ ਰਾਹਗੀਰਾਂ ਦੀ ਮਦਦ ਨਾਲ ਸਿਵਲ ਹਸਪਤਾਲ ਪਹੁੰਚਦੇ ਕੀਤਾ ਗਿਆ। ਜਿਥੇ ਉਸ ਦੇ ਗੰਭੀਰ ਹਾਲ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਕਿਸੇ ਪੁਰਾਣੀ ਰੰ-ਜਿ-ਸ਼ ਦੇ ਕਾਰਨ ਕੀਤਾ ਗਿਆ ਹੈ ਇਹ ਕ-ਤ-ਲ
ਇਸ ਮਾਮਲੇ ਬਾਰੇ ਪੁਲਿਸ ਥਾਣਾ ਮੁਖੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਕ-ਤ-ਲ ਕਰਨ ਵਾਲੇ ਨੌਜਵਾਨ ਵੀ ਮ੍ਰਿਤਕ ਦੇ ਇਲਾਕੇ ਦੇ ਹੀ ਰਹਿਣ ਵਾਲੇ ਸਨ। ਪੁਰਾਣੀ ਰੰ-ਜਿ-ਸ਼ ਕਾਰਨ ਨੌਜਵਾਨ ਦਾ ਕ-ਤ-ਲ ਕੀਤਾ ਗਿਆ। ਮ੍ਰਿਤਕ ਸ਼ੁੱਕਰਵਾਰ ਨੂੰ ਮੁਕੇਰੀਆ ਇਲਾਕੇ ਵਿਚ ਆਇਆ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਵਿਰੋਧੀਆਂ ਨੇ ਉਸ ਨੂੰ ਰਸਤੇ ਵਿਚ ਘੇਰ ਲਿਆ ਅਤੇ ਤਿੱ-ਖੀ-ਆਂ ਚੀਜ਼ਾਂ ਨਾਲ ਵਾਰ ਕਰਕੇ ਉਸ ਦਾ ਕ-ਤ-ਲ ਕਰ ਦਿੱਤਾ।
ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ਉਤੇ ਕ-ਤ-ਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਦੋਸ਼ੀਆਂ ਨੂੰ ਫੜਨ ਲਈ ਵੱਖੋ ਵੱਖ ਥਾਵਾਂ ਉਤੇ ਟੀਮਾਂ ਵੀ ਭੇਜੀਆਂ ਗਈਆਂ ਹਨ। ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।