ਮਾਮੂਲੀ ਜਿਹੀ ਤਕਰਾਰ ਤੋਂ ਬਾਅਦ, ਖੋਹ ਲਈ ਮਾਪਿਆਂ ਦੇ ਇਕ-ਲੌਤੇ ਪੁੱਤ ਦੀ ਜਿੰਦਗੀ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਪੰਜਾਬ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿੱਚ ਇੱਕ ਵੱ-ਡੀ ਦੁਖ-ਦਾਈ ਘ-ਟ-ਨਾ ਵਾਪਰ ਗਈ ਹੈ। ਇਥੇ ਇੱਕ ਫਾਈਨਾਂਸ ਕੰਪਨੀ ਦੇ ਬਾਊਂਸਰ ਦਾ ਕੁਝ ਵਿਅਕਤੀਆਂ ਵੱਲੋਂ ਸਿਰ ਦੇ ਵਿੱਚ ਇੱ-ਟਾਂ ਮਾ-ਰ ਕੇ ਕ-ਤ-ਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਹਰਮਨਪ੍ਰੀਤ ਸਿੰਘ ਉਮਰ 28 ਸਾਲ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਗਿਲਾਂਵਾਲੀ ਦੇ ਰੂਪ ਵਜੋਂ ਹੋਈ ਹੈ। ਦੱਸਿਆ […]
Continue Reading