ਘਰ ਦੀ ਆਰਥਿਕ ਹਾਲਤ ਸੁਧਾਰਨ ਲਈ, ਅਮਰੀਕਾ ਗਏ ਮੁੰਡੇ ਨਾਲ ਵਾਪਰਿਆ ਭਾਣਾ, ਦੋਸਤ ਨੇ ਫੋਨ ਕਰਕੇ ਦਿੱਤੀ ਸੂਚਨਾ
ਪੰਜਾਬ ਸੂਬੇ ਤੋਂ ਹਰ ਸਾਲ ਵੱਡੀ ਗਿਣਤੀ ਨੌਜਵਾਨ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ ਜਾਂਦੇ ਹਨ। ਉਥੇ ਹੀ ਬਹੁਤ ਦੁਖ-ਦਾਈ ਗੱਲ ਇਹ ਹੈ ਕਿ ਆਏ ਦਿਨ ਵਿਦੇਸ਼ਾਂ ਤੋਂ ਪੰਜਾਬੀ ਨੌਜਵਾਨਾਂ ਬਾਰੇ ਦੁ-ਖ-ਦ ਸਮਾਚਾਰ ਆ ਰਹੇ। ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨੌਜਵਾਨ ਗੁਰਭੇਜ […]
Continue Reading