ਪੁਲਿਸ ਕਰਮੀ ਨੌਜਵਾਨ ਨਾਲ ਵਾਪਰਿਆ ਦੁਖਦ ਭਾਣਾ, ਹਸਪਤਾਲ ਵਿਚ ਕਾਫੀ ਦਿਨਾਂ ਤੋਂ ਚੱਲਦੇ ਇਲਾਜ ਦੌਰਾਨ ਤਿਆਗੇ ਪ੍ਰਾਣ
ਪੰਜਾਬ ਦੇ ਜਿਲ੍ਹਾ ਲੁਧਿਆਣਾ ਵਿਚ ਪੁਲਿਸ ਕਰਮਚਾਰੀ ਦੀ ਕਿਸੇ ਕੀੜੇ ਦੇ ਕੱਟਣ ਤੋਂ ਬਾਅਦ ਇਨਫੈਕਸ਼ਨ ਕਾਰਨ ਡੀ. ਐਮ. ਸੀ. ਹਸਪਤਾਲ ਵਿੱਚ ਇਲਾਜ ਦੌਰਾਨ ਮੌ-ਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਦੇ ਰੂਪ ਵਜੋਂ ਹੋਈ ਹੈ। ਮਨਪ੍ਰੀਤ ਸਿੰਘ ਦੇ ਪਰਿਵਾਰ ਵਾਲਿਆਂ ਨੇ ਦੋ ਦਿਨ ਪਹਿਲਾਂ ਮਹਾਨਗਰ ਦੇ ਇੱਕ ਨਿੱਜੀ ਹਸਪਤਾਲ ਉਤੇ ਲਾਪ੍ਰਵਾਹੀ ਦੇ ਦੋਸ਼ ਲਾਏ […]
Continue Reading