ਪੰਜਾਬ ਦੇ ਫਿਰੋਜ਼ਪੁਰ ਜਿਲ੍ਹੇ ਵਿਚ ਪੈਂਦੇ ਮੱਖੂ ਦੇ ਬਿਜਲੀ ਘਰ ਦੇ ਸਾਹਮਣੇ ਨ-ਸ਼ਾ ਤਸ-ਕਰਾਂ ਦੀ ਗੱਡੀ ਨੇ ਇੱਕ ਮੋਟਰਸਾਈਕਲ ਨੂੰ ਟੱਕਰ ਮਾ-ਰ ਦਿੱਤੀ। ਇਸ ਹਾਦਸੇ ਦੌਰਾਨ ਦੋ ਸ-ਕੇ ਭਰਾਵਾਂ ਸਮੇਤ ਤਿੰਨ ਲੋਕਾਂ ਦੀ ਮੌ-ਤ ਹੋ ਗਈ। ਸੀ. ਆਈ. ਏ. ਸਟਾਫ਼ ਦੀ ਟੀਮ ਦੋਸ਼ੀਆਂ ਦੀ ਕਾਰ ਦਾ ਪਿੱਛਾ ਕਰ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ਦੋਸ਼ੀਆਂ ਦੀ ਕਾਰ ਦੇ ਸਾਹਮਣੇ ਆ ਗਿਆ। ਇਨ੍ਹਾਂ ਸਮੱ-ਗਲ-ਰਾਂ ਦੀ ਕਾਰ ਵਿਚੋਂ ਹੈ-ਰੋ-ਇ-ਨ ਬਰਾ-ਮਦ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਹਾਦਸਾ ਹੋਇਆ ਲੋਕ ਕਾਰ ਦੇ ਵਿਚੋਂ ਹੈ-ਰੋ-ਇ-ਨ ਚੁੱਕ ਕੇ ਲਿਜਾ ਰਹੇ ਸਨ। ਮੌਕੇ ਤੇ ਪਹੁੰਚੀ ਪੁਲਿਸ ਨੇ ਤਿੰਨਾਂ ਦੇਹਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਦੀ ਕਾਰਵਾਈ ਨੂੰ ਸ਼ੁਰੂ ਕਰ ਦਿੱਤਾ ਹੈ।
ਇਸ ਮਾਮਲੇ ਸਬੰਧੀ ਪਿੰਡ ਘੁੱਦੂ ਵਾਲਾ ਦੇ ਰਹਿਣ ਵਾਲੇ ਤਿੰਨਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪਿੰਡ ਘੁੱਦੂ ਵਾਲਾ ਦੇ ਰਹਿਣ ਵਾਲੇ ਅਮਰ ਸਿੰਘ ਅਤੇ ਕੁਲਦੀਪ ਸਿੰਘ ਸਕੇ ਭਾਈ ਹਨ। ਇਹ ਦੋਵੇਂ ਭਾਈ ਆਪਣੀ 7 ਸਾਲ ਉਮਰ ਦੀ ਪੋਤੀ ਦੇ ਨਾਲ ਮੋਟਰਸਾਈਕਲ ਉਤੇ ਸਵਾਰ ਹੋਕੇ ਮੱਖੂ ਤੋਂ ਪਿੰਡ ਭੱਲੂਵਾਲਾ ਵੱਲ ਜਾ ਰਹੇ ਸਨ। ਜਿਵੇਂ ਹੀ ਉਨ੍ਹਾਂ ਦਾ ਮੋਟਰਸਾਈਕਲ ਮੱਖੂ ਦੇ ਬਿਜਲੀ ਘਰ ਕੋਲ ਪਹੁੰਚਿਆ ਤਾਂ ਸੀ. ਆਈ. ਏ. ਸਟਾਫ਼ ਦੀ ਟੀਮ ਨ-ਸ਼ਾ ਤਸ-ਕਰਾਂ ਦੀ ਕਾਰ ਦਾ ਪਿੱਛਾ ਕਰ ਰਹੀ ਸੀ। ਇਸ ਦੌਰਾਨ ਤ-ਸ-ਕ-ਰਾਂ ਦੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾ-ਰ ਦਿੱਤੀ। ਇਸ ਹਾਦਸੇ ਵਿਚ ਅਮਰ ਸਿੰਘ, ਕੁਲਦੀਪ ਸਿੰਘ ਅਤੇ ਨਿਮਰਤ ਕੌਰ ਉਮਰ 7 ਸਾਲ ਦੀ ਮੌ-ਤ ਹੋ ਗਈ।
ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਖਿਲਾਫ ਕ-ਤ-ਲ ਦਾ ਮਾਮਲਾ ਦਰਜ ਕਰਨ ਦੀ ਕੀਤੀ ਮੰਗ
ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਉਸ ਕਾਰ ਵਿਚੋਂ ਹੈ-ਰੋ-ਇ-ਨ ਦੇ ਪੈਕੇਟ ਮਿਲੇ ਸਨ। ਪਰਿਵਾਰਕ ਮੈਂਬਰਾਂ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਹਾਦਸਾ ਵਾਪਰਿਆ ਤਾਂ ਲੋਕ ਕਾਰ ਵਿੱਚੋਂ ਹੈ-ਰੋ-ਇ-ਨ ਲੈ ਕੇ ਜਾ ਰਹੇ ਸਨ। ਇਸ ਹਾਦਸੇ ਵਾਲੀ ਥਾਂ ਉਤੇ ਪਹੁੰਚੀ ਪੁਲਿਸ ਨੇ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਦੋਸ਼ੀਆਂ ਖ਼ਿਲਾਫ਼ ਕ-ਤ-ਲ ਦਾ ਕੇਸ ਦਰਜ ਕਰਨਾ ਚਾਹੀਦਾ ਹੈ।