ਦੋ ਧਿ-ਰਾਂ ਵਿਚ ਝ-ਗ-ੜੇ ਦੌਰਾਨ ਹੋਏ ਫਾਇਰ, ਇਕ ਨੌਜਵਾਨ ਨੇ ਇਲਾਜ ਦੌਰਾਨ ਤੋੜਿਆ ਦਮ, ਸਾਹਮਣੇ ਆਈ ਇਹ ਗੱਲ

Punjab

ਜਿਲ੍ਹਾ ਮੋਗਾ (ਪੰਜਾਬ) ਦੇ ਰਤਨ ਸਿਨੇਮਾ ਨੇੜੇ ਦੇਰ ਰਾਤ ਦੋ ਧਿ-ਰਾਂ ਵਿਚਾਲੇ ਫਾਇਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਦੋਵਾਂ ਪਾਸਿਆਂ ਤੋਂ ਦੋ-ਦੋ ਵਿਅਕਤੀਆਂ ਨੂੰ ਗੋ-ਲੀ ਲੱਗ ਗਈ ਹੈ। ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਦੀ ਮੌ-ਤ ਹੋ ਗਈ। ਹੋਰ ਨੌਜਵਾਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿ-ਰਾਂ ਵਿੱਚ ਪਹਿਲਾਂ ਤੋਂ ਪੁਰਾਣੀ ਰੰ-ਜਿ-ਸ਼ ਚੱਲ ਰਹੀ ਸੀ। ਹੁਣ ਫਿਰ ਕਿਸੇ ਗੱਲ ਨੂੰ ਲੈ ਕੇ ਝ-ਗ-ੜਾ ਹੋ ਗਿਆ। ਜਿਸ ਤੋਂ ਬਾਅਦ ਦੋਵਾਂ ਧਿ-ਰਾਂ ਨੇ ਇੱਕ ਦੂਜੇ ਉਤੇ ਫਾ-ਇ-ਰਿੰ-ਗ ਸ਼ੁਰੂ ਕਰ ਦਿੱਤੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਜਗਦੀਸ਼ ਕੁਮਾਰ ਨੇ ਦੱਸਿਆ ਕਿ ਉਸ ਨੂੰ, ਉਸ ਦੇ ਭਰਾ ਅਤੇ ਭਤੀਜੇ ਨੂੰ ਪਿਛਲੇ ਇਕ ਸਾਲ ਤੋਂ ਧਮ-ਕੀਆਂ ਮਿਲ ਰਹੀਆਂ ਸਨ। ਜਿਸ ਕਾਰਨ ਕੁਝ ਲੋਕਾਂ ਨੇ ਉਸ ਦੇ ਬੇਟੇ ਅਤੇ ਭਤੀਜੇ ਉਤੇ ਗੋ-ਲੀ-ਆਂ ਚਲਾ ਦਿੱਤੀਆਂ। ਉਸ ਦੇ ਪੁੱਤਰ ਵਿਕਾਸ ਜਿੰਦਲ ਦੀ ਇਲਾਜ ਦੌਰਾਨ ਮੌ-ਤ ਹੋ ਗਈ।

ਪੁਲਿਸ ਮਾਮਲੇ ਦੀ ਜਾਂਚ ਵਿਚ ਲੱਗੀ

ਜਦੋਂ ਕਿ ਦੂਜੀ ਧਿਰ ਦੇ ਜ਼ਖਮੀ ਵੀਰ ਸਿੰਘ ਉਰਫ ਮਿੱਠੂ ਨੇ ਦੱਸਿਆ ਕਿ ਰਤਨ ਸਿਨੇਮਾ ਨੇੜੇ ਮ੍ਰਿਤਕ ਦੇ ਪੱਖ ਦੇ ਲੋਕਾਂ ਨੇ ਉਸ ਉਤੇ ਗੋ-ਲੀ-ਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਹ ਜ਼ਖਮੀ ਹੋ ਕੇ ਜ਼ਮੀਨ ਉਤੇ ਡਿੱਗ ਪਿਆ। ਜ਼ਖ਼ਮੀ ਵੀਰ ਸਿੰਘ ਦੇ ਦੱਸਣ ਅਨੁਸਾਰ ਜਦੋਂ ਵਿਕਾਸ ਜਿੰਦਲ ਆਪਣੀ ਬੰ-ਦੂ-ਕ ਲੋਡ ਕਰ ਰਿਹਾ ਸੀ ਤਾਂ ਪਿੱਛੇ ਤੋਂ ਗੋ-ਲੀ ਚੱਲਣ ਕਾਰਨ ਵਿਕਾਸ ਜਿੰਦਲ ਦੇ ਢਿੱ-ਡ ਵਿੱਚ ਗੋ-ਲੀ ਲੱਗ ਗਈ, ਜਿਸ ਕਾਰਨ ਉਸ ਦੀ ਮੌ-ਤ ਹੋ ਗਈ।

ਜ਼ਖ਼ਮੀਆਂ ਦਾ ਹਸਪਤਾਲ ਵਿੱਚ ਚੱਲ ਰਿਹਾ ਇਲਾਜ

ਇਸ ਮਾਮਲੇ ਸਬੰਧੀ ਮੌਕੇ ਉਤੇ ਪਹੁੰਚੇ ਥਾਣਾ ਸਿਟੀ ਸਾਊਥ ਦੇ ਇੰਚਾਰਜ ਇਕਬਾਲ ਹੁਸੈਨ ਨੇ ਦੱਸਿਆ ਕਿ ਵਿਕਾਸ ਜਿੰਦਲ ਉਰਫ ਵੀਰੂ ਦੀ ਮੌ-ਤ ਦੋ ਧਿ-ਰਾਂ ਵਿਚ ਹੋਏ ਝ-ਗ-ੜੇ ਕਾਰਨ ਹੋਈ ਹੈ। ਮ੍ਰਿਤਕ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ਉਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *