ਲੜਕੀ ਨੇ ਵਿਆਹ ਕਰਾਉਣ ਤੋਂ ਕੀਤਾ ਇਨਕਾਰ, ਤਾਂ ਨੌਜਵਾਨ ਨੇ ਕਰ ਲਿਆ ਦੁ-ਖ-ਦ ਕਾਰ-ਨਾਮਾ, ਤਿਆਗੇ ਪ੍ਰਾਣ, ਮਾਪੇ ਸਦਮੇ ਵਿਚ
ਜਿਲ੍ਹਾ ਫਰੀਦਕੋਟ (ਪੰਜਾਬ) ਦੇ ਥਾਣਾ ਸਦਰ ਕੋਟਕਪੂਰਾ ਦੇ ਪਿੰਡ ਔਲਖ ਵਿਚ ਪ੍ਰੇ-ਮਿ-ਕਾ ਵੱਲੋਂ ਵਿਆਹ ਨਾ ਕਰਵਾਉਣ ਉਤੇ ਇਕ ਨੌਜਵਾਨ ਨੇ ਫਾ-ਹਾ ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਬਲਜਿੰਦਰ ਸਿੰਘ ਦੇ ਰੂਪ ਵਜੋਂ ਹੋਈ ਹੈ ਅਤੇ ਇਸ ਮਾਮਲੇ ਵਿੱਚ ਉਸ ਦੀ ਮਾਂ ਦੀ ਸ਼ਿਕਾਇਤ ਉਤੇ ਪੁਲਿਸ ਨੇ ਪਿੰਡ ਦੀ ਹੀ ਰਹਿਣ ਵਾਲੀ […]
Continue Reading