ਜਿੰਮ ਜਾਣ ਦੇ ਸ਼ੌਕੀਨ ਨੌਜਵਾਨ ਨੇ, ਸ਼ੱ-ਕੀ ਹਾਲ ਵਿਚ ਤਿਆਗੇ ਪ੍ਰਾਣ, 2 ਮਹੀਨੇ ਬਾਅਦ ਹੋਣਾ ਸੀ ਵਿਆਹ, ਮਾਂ ਨੇ ਆਖੀ ਇਹ ਗੱਲ
ਜਿਲ੍ਹਾ ਲੁਧਿਆਣਾ (ਪੰਜਾਬ) ਦੇ ਰਿਸ਼ੀ ਨਗਰ ਵਿਚ ਜਿੰਮ ਗਏ ਨੌਜਵਾਨ ਦੀ ਸ਼ੱ-ਕੀ ਹਾਲ ਵਿਚ ਮੌ-ਤ ਹੋ ਜਾਣ ਦਾ ਦੁਖ-ਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ ਉਰਫ ਸ਼ੈਰੀ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕ ਆਪਣੀ ਮਾਤਾ ਹਰਬੰਸ ਕੌਰ ਦਾ ਇਕ-ਲੌਤਾ ਪੁੱਤਰ ਸੀ ਅਤੇ ਅਮੇਜ਼ਨ ਵਿੱਚ ਕੰਮ ਕਰਦਾ ਸੀ। ਅਗਲੇ ਸਾਲ ਫਰਵਰੀ ਮਹੀਨੇ ਵਿੱਚ […]
Continue Reading