ਜਿਲ੍ਹਾ ਲੁਧਿਆਣਾ (ਪੰਜਾਬ) ਵਿੱਚ ਬੀਤੀ ਰਾਤ ਇੱਕ ਟਰੱਕ ਡਰਾਈਵਰ ਨੇ ਪੱਖੇ ਨਾਲ ਰੱ-ਸਾ ਬੰਨ੍ਹ ਖੁ-ਦ-ਕੁ-ਸ਼ੀ ਕਰ ਲਈ ਹੈ। ਪੁਲਿਸ ਨੂੰ ਘ-ਟ-ਨਾ ਵਾਲੀ ਥਾਂ ਤੋਂ ਇੱਕ ਸੁ-ਸਾ-ਈ-ਡ ਨੋਟ ਵੀ ਮਿਲਿਆ ਹੈ। ਮ੍ਰਿਤਕ ਵਲੋਂ ਆਪਣੀ ਮੌ-ਤ ਲਈ ਆਪਣੀ ਪਤਨੀ ਅਤੇ ਉਸ ਦੇ ਪ੍ਰੇ-ਮੀ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਦੋਵੇਂ ਦੋਸ਼ੀ ਫਰਾਰ ਹਨ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਲੱਗੀ ਹੋਈ ਹੈ। ਪੋਸਟ ਮਾਰਟਮ ਤੋਂ ਬਾਅਦ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਕਰੀਬ 3 ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੀ ਕੋਈ ਔਲਾਦ ਨਹੀਂ ਹੈ। ਉਹ ਸ਼ਾਂਤੀ ਨਗਰ ਵਿਚ ਕਿਰਾਏ ਦੇ ਕਮਰੇ ਵਿਚ ਰਹਿੰਦਾ ਸੀ।
ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਭਾਮੀਆਂ ਕਲਾਂ ਵਿੱਚ ਇੱਕ ਡਰਾਈਵਰ ਨੇ ਪੱਖੇ ਨਾਲ ਰੱ-ਸਾ ਬੰਨ੍ਹ ਖੁ-ਦ-ਕੁ-ਸ਼ੀ ਕਰ ਲਈ। ਇਸ ਮਾਮਲੇ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਮ੍ਰਿਤਕ ਦਾ ਛੋਟਾ ਭਰਾ ਦੇਰ ਰਾਤ ਉਸ ਨੂੰ ਬੁਲਾਉਣ ਲਈ ਉਸ ਦੇ ਕਮਰੇ ਵਿਚ ਗਿਆ। ਜਿਸ ਨੇ ਵੱਡੇ ਭਰਾ ਕਰਨ ਸਿੰਘ ਕੈਂਥ ਉਮਰ 32 ਸਾਲ ਪੁੱਤਰ ਵਿਕਰ ਸਿੰਘ ਦੀ ਦੇਹ ਪੱਖੇ ਨਾਲ ਝੂ-ਲ-ਦੀ ਦੇਖੀ। ਉਸ ਵਲੋਂ ਰੌ-ਲਾ ਪਾਉਣ ਤੋਂ ਬਾਅਦ ਨੇੜੇ ਦੇ ਲੋਕ ਇਕੱਠੇ ਹੋ ਗਏ। ਦੇਹ ਨੂੰ ਲ-ਟ-ਕ-ਦੀ ਦੇਖ ਕੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ।
ਡਾਕਟਰਾਂ ਨੇ ਕੀਤਾ ਮ੍ਰਿਤਕ ਐਲਾਨ
ਦੇਹ ਨੂੰ ਤੁਰੰਤ ਹੇਠਾਂ ਉਤਾਰਿਆ ਗਿਆ ਅਤੇ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮੌਕੇ ਉਤੇ ਪਹੁੰਚੀ ਥਾਣਾ ਜਮਾਲਪੁਰ ਦੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਦੇਰ ਰਾਤ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ।ਮੌਕੇ ਤੋਂ ਮਿਲੇ ਸੁ-ਸਾ-ਈ-ਡ ਨੋਟ ਵਿੱਚ ਕਰਨ ਨੇ ਆਪਣੀ ਮੌ-ਤ ਲਈ ਆਪਣੀ ਪਤਨੀ ਅਤੇ ਉਸ ਦੇ ਪ੍ਰੇ-ਮੀ ਸੰਦੀਪ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਨੋਟ ਨੂੰ ਜਾਂਚ ਲਈ ਫੋਰੈਂਸਿਕ ਲੈਬ ਵਿੱਚ ਭੇਜਿਆ ਜਾਵੇਗਾ। ਮ੍ਰਿਤਕ ਨੌਜਵਾਨ ਟਰੱਕ ਡਰਾਈਵਰ ਸੀ।
ਜਾਣਕਾਰੀ ਦਿੰਦਿਆਂ ਥਾਣਾ ਜਮਾਲਪੁਰ ਦੇ ਜਾਂਚ ਅਧਿਕਾਰੀ ਏ. ਐਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਉਤੇ ਉਹ ਘਟਨਾ ਵਾਲੀ ਥਾਂ ਉਤੇ ਗਏ, ਜਿੱਥੇ ਮ੍ਰਿਤਕ ਦੇ ਕਮਰੇ ਦੀ ਤਲਾਸ਼ੀ ਲੈਣ ਉਤੇ ਉਸ ਕੋਲੋਂ ਇੱਕ ਸੁ-ਸਾ-ਈ-ਡ ਨੋਟ ਮਿਲਿਆ। ਜਿਸ ਵਿਚ ਖੁ-ਦ-ਕੁ-ਸ਼ੀ ਕਰਨ ਤੋਂ ਪਹਿਲਾਂ ਮ੍ਰਿਤਕ ਕਰਨ ਸਿੰਘ ਨੇ ਮੌ-ਤ ਲਈ ਜ਼ਿੰਮੇਵਾਰ ਆਪਣੀ ਪਤਨੀ ਅਤੇ ਉਸ ਦੇ ਪ੍ਰੇ-ਮੀ ਸੰਦੀਪ ਦੇ ਨਾਮ ਲਿਖੇ ਹਨ। ਜਾਂਚ ਅਧਿਕਾਰੀ ਏ. ਐਸ. ਆਈ. ਦਿਲਬਾਗ ਸਿੰਘ ਅਨੁਸਾਰ ਮ੍ਰਿਤਕ ਨੌਜਵਾਨ ਕਰਨ ਸਿੰਘ ਦੇ ਪਿਤਾ ਬਿੱਕਰ ਸਿੰਘ ਦੇ ਬਿਆਨਾਂ ਉਤੇ ਉਸ ਦੀ ਪਤਨੀ ਕਿਰਨਦੀਪ ਅਤੇ ਸੰਦੀਪ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ।
ਸੰਦੀਪ ਅਤੇ ਕਿਰਨਦੀਪ ਦੀ ਕਾਲ ਡਿਟੇਲ ਦੀ ਜਾਂਚ ਵਿੱਚ ਲੱਗੀ ਪੁਲਿਸ
ਸੂਤਰਾਂ ਅਨੁਸਾਰ ਪਤਾ ਲੱਗਿਆ ਹੈ ਕਿ ਕਿਰਨ ਦੀਪ ਅਤੇ ਸੰਦੀਪ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਜਾਣਦੇ ਸਨ। ਜਦੋਂ ਕਰਨ ਸਿੰਘ ਨੂੰ ਉਨ੍ਹਾਂ ਦੀ ਦੋਸਤੀ ਬਾਰੇ ਪਤਾ ਲੱਗਿਆ ਤਾਂ ਉਹ ਬਹੁਤ ਚਿੰਤਤ ਹੋ ਗਿਆ। ਕਈ ਵਾਰ ਝ-ਗ-ੜੇ ਹੋਏ। ਆਖ਼ਰਕਾਰ ਜਦੋਂ ਘਰੇਲੂ ਕ-ਲੇ-ਸ਼ ਵਧਣ ਲੱਗਾ ਤਾਂ ਕਰਨ ਸਿੰਘ ਨੇ ਮੌ-ਤ ਨੂੰ ਗ-ਲੇ ਲਾ ਲਿਆ। ਪੁਲਿਸ ਕਿਰਨਦੀਪ ਅਤੇ ਸੰਦੀਪ ਦੋਵਾਂ ਦੀ ਕਾਲ ਡਿਟੇਲ ਦੀ ਜਾਂਚ ਕਰ ਰਹੀ ਹੈ। ਫਿਲਹਾਲ ਪੁਲਿਸ ਦੋਸ਼ੀ ਸੰਦੀਪ ਦੀ ਗ੍ਰਿਫਤਾਰੀ ਲਈ ਛਾਪੇ ਮਾਰੀ ਕਰ ਰਹੀ ਹੈ।