ਇਟਲੀ ਵਿਚ ਪੰਜਾਬੀ ਨੌਜਵਾਨ ਨੇ ਸ਼ੱ-ਕੀ ਹਾਲ ਵਿਚ ਤਿਆਗੇ ਪ੍ਰਾਣ, 2 ਜੁਆਕਾਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਛਾਇਆ
ਜਿਲ੍ਹਾ ਜਲੰਧਰ (ਪੰਜਾਬ) ਦੇ ਫਿਲੌਰ ਕਸਬੇ ਦੇ ਇੱਕ ਵਿਅਕਤੀ ਦੀ ਇਟਲੀ ਵਿੱਚ ਸ਼ੱ-ਕੀ ਹਾਲ ਵਿੱਚ ਮੌ-ਤ ਹੋ ਗਈ ਸੀ। ਜਿਸ ਦੀ ਯਾਦ ਵਿੱਚ ਪਰਿਵਾਰ ਵਲੋਂ ਅੱਜ ਪਿੰਡ ਵਿੱਚ ਅੰਤਿਮ ਅਰਦਾਸ ਕਰਵਾਈ ਗਈ। ਮ੍ਰਿਤਕ ਦੀ ਪਹਿਚਾਣ ਬਲਦੇਵ ਰਾਜ ਉਮਰ 38 ਸਾਲ ਵਾਸੀ ਪਿੰਡ ਅਕਲਪੁਰ ਫਿਲੌਰ ਦੇ ਰੂਪ ਵਜੋਂ ਹੋਈ ਹੈ। ਬਲਦੇਵ ਦੋ ਜੁਆਕਾਂ ਦਾ ਪਿਤਾ ਸੀ […]
Continue Reading