ਜਿਲ੍ਹਾ ਫ਼ਿਰੋਜ਼ਪੁਰ (ਪੰਜਾਬ) ਪੁਲਿਸ ਨੇ ਵੀਰਵਾਰ ਨੂੰ ਪਿੰਡ ਦੂਲਾ ਸਿੰਘ ਵਾਲਾ ਵਿੱਚ ਇੱਕ ਨੌਜਵਾਨ ਦੇ ਕ-ਤ-ਲ ਦੇ ਦੋਸ਼ੀ ਨੂੰ 24 ਘੰਟਿਆਂ ਦੇ ਅੰਦਰ ਹੀ ਕਾ-ਬੂ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨੇ ਮ੍ਰਿਤਕ ਨੂੰ ਕਿਸੇ ਜ਼ਰੂਰੀ ਗੱਲ ਬਾਰੇ ਗੱਲ ਕਰਨ ਦੇ ਬਹਾਨੇ ਆਪਣੇ ਘਰ ਬੁਲਾਇਆ। ਇਸ ਤੋਂ ਬਾਅਦ ਉਸ ਦਾ ਗੋ-ਲੀ ਨਾਲ ਕ-ਤ-ਲ ਕਰ ਦਿੱਤਾ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਉਤੇ ਲਵੇਗੀ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਸੌਮਿਆ ਮਿਸ਼ਰਾ ਨੇ ਦੱਸਿਆ ਕਿ 8 ਫਰਵਰੀ ਨੂੰ ਪੀ-ੜ-ਤ ਗੁਰਜੰਟ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਕਮਾਲਾ ਮਿੱਡੂ ਨੇ ਪੁਲਿਸ ਨੂੰ ਇਤਲਾਹ ਦਿੱਤੀ ਸੀ ਕਿ ਬਚਿੱਤਰ ਸਿੰਘ ਵਾਸੀ ਪਿੰਡ ਦੂਲਾ ਸਿੰਘ ਵਾਲਾ ਨੇ ਉਸ ਨੂੰ ਅਤੇ ਉਸ ਦੇ ਭਰਾ ਸਤਨਾਮ ਸਿੰਘ ਨੂੰ ਕਿਸੇ ਜ਼ਰੂਰੀ ਗੱਲ ਕਰਨ ਲਈ ਆਪਣੇ ਘਰ ਬੁਲਾਇਆ ਸੀ। ਜਿਸ ਤੋਂ ਬਾਅਦ ਉਹ ਆਪਣੇ ਇਕ ਦੋਸਤ ਬਲਵਿੰਦਰ ਸਿੰਘ ਨੂੰ ਨਾਲ ਲੈ ਕੇ ਬਚਿੱਤਰ ਸਿੰਘ ਦੇ ਘਰ ਆ ਗਏ। ਜਿਸ ਤੋਂ ਬਾਅਦ ਬਚਿੱਤਰ ਸਿੰਘ ਨੇ ਉਸ ਦੇ ਭਰਾ ਸਤਨਾਮ ਸਿੰਘ ਨੂੰ ਕਮਰੇ ਦੇ ਅੰਦਰ ਬੁਲਾਇਆ। ਜਿਥੇ ਉਸ ਨੇ ਸਤਨਾਮ ਸਿੰਘ ਨੂੰ ਦਾ ਗੋ-ਲੀ ਮਾ-ਰ-ਕੇ ਕ-ਤ-ਲ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
24 ਘੰਟੇ ਦੇ ਅੰਦਰ ਕੀਤਾ ਗ੍ਰਿਫ਼ਤਾਰ
ਗੁਰਜੰਟ ਸਿੰਘ ਦੀ ਉਕਤ ਸ਼ਿਕਾਇਤ ਦੇ ਆਧਾਰ ਉਤੇ ਮੱਲਾਂਵਾਲਾ ਥਾਣੇ ਵਿਚ ਦੋਸ਼ੀ ਬਚਿੱਤਰ ਸਿੰਘ ਦੇ ਖਿਲਾਫ਼ ਕ-ਤ-ਲ ਦਾ ਮਾਮਲਾ ਦਰਜ ਕਰ ਲਿਆ ਗਿਆ। ਇਸ ਤੋਂ ਬਾਅਦ ਦੋਸ਼ੀ ਨੂੰ ਫੜਨ ਲਈ ਟੀਮਾਂ ਦਾ ਗਠਨ ਕੀਤਾ ਗਿਆ।
ਇਸ ਘ-ਟ-ਨਾ ਦਾ ਕਾਰਨ ਨਿੱਜੀ ਰੰ-ਜਿ-ਸ਼ ਦੱਸਿਆ
ਤਕਨੀਕੀ ਟੀਮ ਦੇ ਸਹਿਯੋਗ ਨਾਲ ਦੋਸ਼ੀ ਬਚਿੱਤਰ ਸਿੰਘ ਨੂੰ 24 ਘੰਟਿਆਂ ਦੇ ਅੰਦਰ ਫਤਿਹਗੜ੍ਹ ਸਭਰਾਵਾਂ ਬੱਸ ਸਟੈਂਡ ਨੇੜਿਓਂ ਦਾਣਾ ਮੰਡੀ ਵਿਚੋਂ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਕੀਤੀ ਪੁੱਛ ਗਿੱਛ ਵਿੱਚ ਦੋਸ਼ੀ ਨੇ ਇਸ ਘ-ਟ-ਨਾ ਦਾ ਕਾਰਨ ਨਿੱਜੀ ਰੰ-ਜਿ-ਸ਼ ਦੱਸਿਆ ਹੈ। ਫਿਲਹਾਲ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁੱਛ ਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।