ਪਤਨੀ ਤੋਂ ਤੰ-ਗ ਆਏ ਨੌਜਵਾਨ ਨੇ, ਜਿੰਦਗੀ ਨੂੰ ਆਖੀ ਅਲਵਿਦਾ, ਭਰਾ ਨੇ ਸ਼ਿਕਾਇਤ ਦਰਜ ਕਰਵਾਈ, ਦੱਸਿਆ ਇਹ ਮਾਮਲਾ
ਜਿਲ੍ਹਾ ਕਪੂਰਥਲਾ (ਪੰਜਾਬ) ਦੇ ਸੁਲਤਾਨਪੁਰ ਲੋਧੀ ਇਲਾਕੇ ਦੇ ਪਿੰਡ ਝੱਲ ਲੇਈਵਾਲਾ ਵਿਚ ਪਤਨੀ ਤੋਂ ਤੰ-ਗ ਆਏ ਨੌਜਵਾਨ ਨੇ ਕੋਈ ਜ਼-ਹਿ-ਰੀ ਦਵਾਈ ਲੈ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਮੋਰਚਰੀ ਵਿਚ ਰਖਵਾ ਦਿੱਤਾ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ […]
Continue Reading