ਪੰਜਾਬ ਵਿਚ ਜਿਲ੍ਹਾ ਮੁਕਤਸਰ ਦੇ ਗੋਨਿਆਣਾ ਰੋਡ ਉਤੇ ਇੱਕ ਔਰਤ ਦਾ ਬੇ-ਰ-ਹਿ-ਮੀ ਨਾਲ ਕ-ਤ-ਲ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਹਿਲਾ ਦੇ ਲੜਕੇ ਨੇ ਤਿੰਨ ਮਹੀਨੇ ਪਹਿਲਾਂ ਇਕ ਲੜਕੀ ਨਾਲ ਕੋ-ਰ-ਟ ਮੈਰਿਜ ਕਰਵਾਈ ਸੀ। ਇਸੇ ਰੰ-ਜਿ-ਸ਼ ਕਾਰਨ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਇਸ ਘ-ਟ-ਨਾ ਨੂੰ ਅੰ-ਜਾ-ਮ ਦਿੱਤਾ ਹੈ।
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਗੋਨਿਆਣਾ ਰੋਡ ਦੀ ਰਹਿਣ ਵਾਲੀ ਇਕ ਔਰਤ ਪਰਮਜੀਤ ਕੌਰ ਉਰਫ ਪੂਜਾ ਦੇ ਪੁੱਤਰ ਰਿੱਕੀ ਗਿੱਲ ਨੇ ਤਿੰਨ ਮਹੀਨੇ ਪਹਿਲਾਂ ਹੀ ਮੁਹੱਲੇ ਦੇ ਰਹਿਣ ਵਾਲੇ ਨਿਹਾਲ ਸਿੰਘ ਦੀ ਦੋਹਤੀ ਨਾਲ ਪ੍ਰੇ-ਮ ਵਿਆਹ ਕਰਵਾਇਆ ਸੀ ਅਤੇ ਹੁਣ ਪੂਜਾ ਦੀ ਬੇਟੀ ਦਾ ਵੀ 22 ਮਾਰਚ ਨੂੰ ਵਿਆਹ ਹੋ ਰਿਹਾ ਸੀ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਕਥਿਤ ਤੌਰ ਉਤੇ ਇਸ ਕ-ਤ-ਲ ਦਾ ਲ-ਵ ਮੈਰਿਜ ਕਰਾਉਣ ਵਾਲੀ ਲੜਕੀ ਦੇ ਪਰਿਵਾਰਕ ਮੈਂਬਰਾਂ ਉਤੇ ਸ਼ੱ-ਕ ਹੈ।
ਪੁਲਿਸ ਨੇ ਮਾਮਲਾ ਕੀਤਾ ਦਰਜ
ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਭਰਾ ਹਰਭਜਨ ਸਿੰਘ ਅਤੇ ਬੇਟੇ ਰਿੱਕੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਮੁਕਤਸਰ ਦੇ ਪੁਲਿਸ ਅਧਿਕਾਰੀਆਂ ਅਤੇ ਬੱਸ ਸਟੈਂਡ ਚੌਕੀ ਇੰਚਾਰਜ ਨੂੰ ਆਪਣੇ ਪਰਿਵਾਰਕ ਮੈਂਬਰਾਂ ਦੀ ਮੌ-ਤ ਦਾ ਖ-ਦ-ਸ਼ਾ ਪ੍ਰਗਟ ਕਰਦੇ ਹੋਏ ਕਰੀਬ ਅੱਧੀ ਦਰਜਨ ਦਰ-ਖਾਸਤਾਂ ਦਿੱਤੀਆਂ ਸਨ, ਪਰ ਕੋਈ ਕਾਰਵਾਈ ਨਾ ਹੋਣ ਦੇ ਕਾਰਨ ਪੂਜਾ ਦੀ ਮੌ-ਤ ਹੋ ਗਈ। ਰਿੱਕੀ ਗਿੱਲ ਨੇ ਦੱਸਿਆ ਕਿ ਉਸ ਨੇ ਪ੍ਰੇ-ਮ ਵਿਆਹ ਕਰਵਾਇਆ ਸੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਨੇ ਉਸ ਨੂੰ ਸੁਰੱਖਿਆ ਦਿੱਤੀ ਸੀ, ਜਿਸ ਦੀ ਮਿਆਦ ਖਤਮ ਹੋ ਗਈ ਸੀ।
ਪਰਿਵਾਰ ਨੇ ਕਾਰਵਾਈ ਦੀ ਕੀਤੀ ਮੰਗ
ਇਸ ਦਿਨ ਤੋਂ ਉਨ੍ਹਾਂ ਨੇ ਵਿਆਹ ਕਰਵਾਇਆ ਸੀ ਉਦੋਂ ਤੋਂ ਹੀ ਲੜਕੀ ਦੇ ਪਰਿਵਾਰ ਵਲੋਂ ਉਸ ਨੂੰ ਜਾ-ਨੋਂ ਮਾ-ਰ-ਨ ਦੀਆਂ ਧ-ਮ-ਕੀ-ਆਂ ਦਿੱਤੀਆਂ ਜਾ ਰਹੀਆਂ ਸਨ, ਪਰ ਹੁਣ ਉਸ ਦੇ ਦੋਵਾਂ ਸਾਲਿਆਂ ਅਤੇ ਕੁਝ ਹੋਰ ਲੜਕਿਆਂ ਨੇ ਕਥਿਤ ਤੌਰ ਉਤੇ ਉਸ ਦੀ ਮਾਂ ਦਾ ਕ-ਤ-ਲ ਕਰ ਦਿੱਤਾ ਹੈ। ਇਸ ਸਬੰਧੀ ਥਾਣਾ ਸਿਟੀ ਦੇ ਮੁਖੀ ਵਰੁਣ ਵੱਟੂ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮ੍ਰਿਤਕਾ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।