ਕੈਨੇਡਾ ਤੋਂ ਆਪਣੀ ਭੈਣ ਦਾ ਵਿਆਹ ਕਰਨ ਆਏ ਨੌਜਵਾਨ ਦੀ, ਦੁ-ਖ-ਦ ਹਾਲ ਵਿਚ ਮਿਲੀ ਦੇਹ, ਪਰਿਵਾਰਕ ਮੈਂਬਰ ਸਦਮੇ ਵਿਚ
ਜਿਲ੍ਹਾ ਗੁਰਦਾਸਪੁਰ (ਪੰਜਾਬ) ਵਿਚ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਲ ਹੋਣ ਗਏ ਨੌਜਵਾਨ ਦੀ ਦੇਹ ਪਿੰਡ ਕੋਠੇਘਰਾਲਾ ਨੇੜੇ ਇਕ ਨਾਲੇ ਵਿਚੋਂ ਮਿਲਣ ਤੋਂ ਬਾਅਦ ਡ-ਰ ਦਾ ਮਾਹੌਲ ਬਣ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਆਪਣੀ ਭੈਣ ਦਾ ਵਿਆਹ ਕਰਨ ਲਈ ਕੈਨੇਡਾ ਤੋਂ ਵਾਪਸ ਆਪਣੇ ਪਿੰਡ ਆਇਆ ਸੀ। ਮ੍ਰਿਤਕ ਨੌਜਵਾਨ ਦੀ […]
Continue Reading