ਪੱਕੇ ਦੋਸਤ, 2 ਨੌਜਵਾਨਾਂ ਨੇ ਹਸਪਤਾਲਾਂ ਵਿਚ ਇਲਾਜ ਦੌਰਾਨ ਤਿਆਗੇ ਪ੍ਰਾਣ, ਮੁੱਢਲੀ ਜਾਣਕਾਰੀ ਵਿਚ ਦੱਸਿਆ ਜਾ ਰਿਹਾ ਹੈ ਇਹ ਕਾਰਨ
ਅਬੋਹਰ (ਪੰਜਾਬ) ਵਿੱਚ ਬੀਤੀ ਸ਼ਾਮ ਦੋ ਦੋਸਤਾਂ ਦੀ ਸਿਹਤ ਅਚਾ-ਨਕ ਵਿਗੜ ਗਈ। ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪਹਿਲਾਂ ਤਾਂ ਸਰਕਾਰੀ ਅਤੇ ਫਿਰ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੇ ਬੀਤੀ ਰਾਤ ਇੱਕ ਨੌਜਵਾਨ ਦੀ ਮੌ-ਤ ਹੋ ਗਈ। ਉਥੇ ਹੀ ਗੰਗਾਨਗਰ ਵਿਚ ਸ਼ੁੱਕਰਵਾਰ ਸਵੇਰੇ ਦੂਜੇ ਨੌਜਵਾਨ ਨੇ ਵੀ ਦਮ ਤੋੜ ਦਿੱਤਾ। ਇਕ ਮ੍ਰਿਤਕ ਨੌਜਵਾਨ ਦਾ […]
Continue Reading