ਝ-ਗ-ੜੇ ਤੋਂ ਬਾਅਦ, ਹਸਪਤਾਲ ਵਿਚ ਭਰਤੀ, ਨੌਜਵਾਨ ਨੇ ਜਿੰਦਗੀ ਨੂੰ ਆਖੀ ਅਲਵਿਦਾ, ਪਰਿਵਾਰਕ ਮੈਂਬਰਾਂ ਨੇ ਲਾਏ ਗੰਭੀਰ ਇਲ-ਜ਼ਾਮ, ਜਾਂਂਚ ਜਾਰੀ
ਖੰਨਾ (ਪੰਜਾਬ) ਦੇ ਸਿਵਲ ਹਸਪਤਾਲ ਵਿਚ ਸ਼ੁੱਕਰਵਾਰ ਦੇਰ ਰਾਤ ਨੂੰ ਇਕ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾ-ਲ, ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਕੁਲਵਿੰਦਰ ਸਿੰਘ ਸੋਨੀ ਉਮਰ 35 ਸਾਲ ਵਾਸੀ ਰਸੂਲੜਾ ਦੇ ਰੂਪ ਵਜੋਂ ਹੋਈ ਹੈ। ਕੁਲਵਿੰਦਰ ਸਿੰਘ ਨਾਲ ਬੀਤੀ 2 ਮਈ ਨੂੰ ਕੁੱਟ-ਮਾਰ ਹੋਈ ਸੀ। ਜਿਸ ਤੋਂ ਬਾਅਦ ਦੋਸ਼ੀ ਲਗਾਤਾਰ ਉਸ […]
Continue Reading