ਸਾਲ ਕੁ ਪਹਿਲਾਂ ਵਿਆਹੀ ਲੜਕੀ ਨੇ, ਜਿੰਦਗੀ ਨੂੰ ਆਖੀ ਅਲਵਿਦਾ, ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਸਹੁਰਿਆਂ ਤੇ ਲਾਏ ਗੰਭੀਰ ਇਲ-ਜ਼ਾਮ
ਪੰਜਾਬ ਸੂਬੇ ਵਿਚ ਜਿਲ੍ਹਾ ਜਲੰਧਰ ਦੇ ਨਕੋਦਰ ਏਰੀਏ ਦੇ ਮਹਿਤਪੁਰ ਥਾਣੇ ਅਧੀਨ ਪੈਂਦੇ ਪਿੰਡ ਮਹਿਤਪੁਰ ਵਿੱਚ ਇੱਕ ਵਿਆਹੀ ਲੜਕੀ ਵੱਲੋਂ ਖੁ-ਦ-ਕੁ-ਸ਼ੀ ਕਰਨ ਦਾ ਦੁਖ-ਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਹਿਚਾਣ ਨਵਜੋਤ ਕੌਰ ਦੇ ਰੂਪ ਵਜੋਂ ਹੋਈ ਹੈ। ਇਸ ਮਾਮਲੇ ਵਿਚ ਮਿ੍ਤਕਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਨਵਜੋਤ ਕੌਰ ਦੇ ਸਹੁਰੇ ਉਨ੍ਹਾਂ ਦੀ ਧੀ […]
Continue Reading