ਰਿਸ਼ਤੇਦਾਰ ਨੂੰ ਛੱਡ ਕੇ, ਵਾਪਸ ਆ ਰਹੇ ਵਕੀਲ ਨਾਲ ਵਾਪਰਿਆ ਹਾਦਸਾ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ, 4 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
ਜਿਲ੍ਹਾ ਫਾਜ਼ਿਲਕਾ (ਪੰਜਾਬ) ਵਿਚ ਦੁਖ-ਦਾਈ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਇੱਕ ਭਿਆ-ਨਕ ਸੜਕ ਹਾਦਸੇ ਵਿੱਚ ਨੌਜਵਾਨ ਵਕੀਲ ਦੀ ਮੌ-ਤ ਹੋ ਗਈ ਹੈ। ਫਿਲਹਾਲ ਮ੍ਰਿਤਕ ਵਕੀਲ ਦੇ ਪਰਿਵਾਰਕ ਮੈਂਬਰਾਂ ਵਲੋਂ ਇਸ ਮਾਮਲੇ ਵਿਚ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ ਵਕੀਲ ਤਰੁਣ ਵਧਵਾ ਦੇ ਰੂਪ […]
Continue Reading