ਜਿਲ੍ਹਾ ਮੁਕਤਸਰ (ਪੰਜਾਬ) ਵਿਚ ਪੈਂਦੇ ਪਿੰਡ ਰਹੂੜਿਆਂਵਾਲੀ ਵਿਚ ਬਹੁਤ ਦੁਖ-ਦਾਈ ਵਾਰ-ਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਥੇ ਕਿਸੇ ਤਿੱ-ਖੀ ਚੀਜ ਨਾਲ ਗਰ-ਦਨ ਉਤੇ ਵਾਰ ਕਰਕੇ ਇਕ ਨੌਜਵਾਨ ਦਾ ਕ-ਤ-ਲ ਕਰ ਦਿੱਤਾ ਗਿਆ ਹੈ। ਇਸ ਘ-ਟ-ਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪਹੁੰਚੀ ਸਥਾਨਕ ਏਰੀਏ ਦੇ ਥਾਣੇ ਦੀ ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੀ ਦੇਹ ਨੂੰ ਆਪਣੇ ਕਬਜੇ ਵਿੱਚ ਲੈ ਕੇ ਸਿਵਲ ਹਸਪਤਾਲ ਮੁਕਤਸਰ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਪੁਲਿਸ ਵਲੋਂ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਮਾਮਲੇ ਬਾਰੇ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਘਟਨਾ ਬੁਧਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਪ੍ਰੀਤ ਸਿੰਘ ਉਮਰ 22 ਸਾਲ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਅਜੇ ਵਿਆਹਿਆ ਨਹੀਂ ਸੀ। ਹਰਪ੍ਰੀਤ ਸਿੰਘ ਦੀ ਮੌ-ਤ ਤੋਂ ਬਾਅਦ ਪਰਿਵਾਰਕ ਮੈਂਬਰ ਸਦਮੇ ਵਿਚ ਹਨ। ਇਸ ਮਾਮਲੇ ਵਿਚ ਪਰਿਵਾਰ ਵਲੋਂ ਪ੍ਰਸਾਸ਼ਨ ਨੂੰ ਬਾਰੀਕੀ ਨਾਲ ਜਾਂਚ ਕਰਨ ਅਤੇ ਉਨ੍ਹਾਂ ਨੂੰ ਇਨਸਾਫ ਦੇਣ ਦੀ ਅਪੀਲ ਕੀਤੀ ਗਈ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਹਰਪ੍ਰੀਤ ਸਿੰਘ ਦੇ ਚਾਚੇ ਨੇ ਦੱਸਿਆ ਕਿ ਉਸ ਦਾ ਭਤੀਜਾ ਹਰਪ੍ਰੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਪਿੰਡ ਵਿਚ ਸਥਿਤ ਆਪਣੇ ਚਾਚੇ ਦੀ ਦੁਕਾਨ ਉਤੇ ਪਕੌੜੇ ਖਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੇ ਪਿੰਡ ਦੇ ਹੀ ਕੁਝ ਨੌਜਵਾਨ ਉਥੇ ਆਏ। ਉਨ੍ਹਾਂ ਨੌਜਵਾਨਾਂ ਨੇ ਬਿਨਾਂ ਕਿਸੇ ਗੱਲ ਤੋਂ ਤਿੱ-ਖੀ ਚੀਜ ਨਾਲ ਹਰਪ੍ਰੀਤ ਸਿੰਘ ਦੇ ਸਿ-ਰ ਉਤੇ ਵਾਰ ਕਰ ਦਿੱਤਾ। ਜਿਸ ਕਾਰਨ ਹਰਪ੍ਰੀਤ ਸਿੰਘ ਦੀ ਮੌ-ਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਕਿਸੇ ਨਾਲ ਵੀ ਕੋਈ ਦੁਸ਼-ਮਣੀ ਨਹੀਂ ਸੀ। ਹਰਪ੍ਰੀਤ ਸਿੰਘ ਕਿਸੇ ਨਾਲ ਝ-ਗ-ੜਾ ਵੀ ਨਹੀਂ ਕਰਦਾ ਸੀ। ਫਿਰ ਵੀ ਬਿਨਾਂ ਕਾਰਨ ਉਸ ਦਾ ਕ-ਤ-ਲ ਕਰ ਦਿੱਤਾ ਗਿਆ। ਥਾਣਾ ਸਦਰ ਦੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।