ਪਿਤਾ ਨੇ ਛੱਡੀ ਦੁਨੀਆਂ, ਤਾਂ ਸਦਮੇ ਵਿਚ ਏ. ਐੱਸ. ਆਈ. ਪੁੱਤਰ ਨੇ ਵੀ ਤਿਆਗੇ ਪ੍ਰਾਣ, ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
ਜਿਲ੍ਹਾ ਹੁਸ਼ਿਆਰਪੁਰ (ਪੰਜਾਬ) ਦੇ ਮੁਕੇਰੀਆ ਹਲਕੇ ਦੇ ਮੁਹੱਲਾ ਰਿਖੀਪੁਰ ਤੋਂ ਇੱਕ ਬਹੁਤ ਹੀ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਥੇ ਪਿਤਾ ਦੇ ਅੰਤਿਮ ਸਸਕਾਰ ਦੀ ਅਰਦਾਸ ਕਰਨ ਤੋਂ ਬਾਅਦ ਅਗਲੀ ਸਵੇਰ ਨੂੰ ਪੁੱਤਰ ਦੀ ਵੀ ਮੌ-ਤ ਹੋ ਗਈ। ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕੌਂਸਲਰ ਨਿਰਮਲ ਦਾਸ ਦੀ ਵਿਛੜੀ ਆਤਮਾ […]
Continue Reading