ਜਨਮ-ਦਿਨ ਦੇ ਦੂਜੇ ਦਿਨ ਨੌਜਵਾਨ ਨਾਲ ਵਾਪਰਿਆ ਹਾਦਸਾ, ਕੁਝ ਹੀ ਪਲਾਂ ਵਿਚ ਤਿਆਗੇ ਪ੍ਰਾਣ, ਪਰਿਵਾਰਕ ਮੈਂਬਰ ਡੂੰਘੇ ਸੋਗ ਵਿਚ
ਅਜਨਾਲਾ (ਪੰਜਾਬ) ਨਹਿਰਾਂ ਦੇ ਵਿੱਚ ਨਹਾਉਣ ਵਾਲੇ ਨੌਜਵਾਨਾਂ ਦੇ ਡੁੱ-ਬ-ਣ ਦਾ ਸਿਲ-ਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹਰ ਰੋਜ਼ ਹੀ ਪੰਜਾਬ ਦੇ ਕਿਸੇ ਨਾ ਕਿਸੇ ਜ਼ਿਲ੍ਹੇ ਵਿੱਚੋਂ ਨੌਜਵਾਨਾਂ ਦੇ ਡੁੱ-ਬ-ਣ ਦੀਆਂ ਖ਼-ਬ-ਰਾਂ ਸਾਹਮਣੇ ਆ ਰਹੀਆਂ ਹਨ। ਹੁਣ ਅਜਿਹਾ ਹੀ ਇੱਕ ਨਵਾਂ ਮਾਮਲਾ ਅਜਨਾਲਾ ਦੇ ਰਾਜਾਸਾਂਸੀ ਤੋਂ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ […]
Continue Reading