ਪੁਰਾਣੀ ਰੰ-ਜਿ-ਸ਼ ਦੇ ਚੱਲਦੇ, ਨੌਜਵਾਨਾਂ ਨੇ ਇਕ ਵਿਅਕਤੀ ਦੀ ਪਤਨੀ ਉਤੇ ਕੀਤਾ ਫਾ-ਇ-ਰ, ਮਹਿਲਾ ਨੇ ਤੋੜਿਆ ਦ-ਮ, ਜਾਂਂਚ ਜਾਰੀ

Punjab

ਜਿਲ੍ਹਾ ਅੰਮ੍ਰਿਤਸਰ (ਪੰਜਾਬ) ਤੋਂ ਬਹੁਤ ਹੀ ਦੁੱਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜਿਲ੍ਹੇ ਦੇ ਹਲਕਾ ਰਾਜਾਸਾਂਸੀ ਕਸਬੇ ਵਿੱਚ ਦੋ ਗੁੱ-ਟਾਂ ਦੇ ਨੌਜਵਾਨਾਂ ਵਿਚਾਲੇ ਕਿਸੇ ਪੁਰਾਣੀ ਰੰ-ਜਿ-ਸ਼ ਦੇ ਚੱਲਦਿਆਂ ਅੱਜ ਇੱਕ ਧ-ੜੇ ਦੇ ਦੋ ਨੌਜਵਾਨਾਂ ਵਲੋਂ ਵੱਡੀ ਘ-ਟ-ਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਕਤ ਨੌਜਵਾਨਾਂ ਨੇ ਮੰਨਾ ਭੱਟੀ ਨਾਮ ਦੇ ਇਕ ਵਿਅਕਤੀ ਦੇ ਘਰ ਵਿਚ ਵੜ ਕੇ ਉਸ ਦੀ ਪਤਨੀ ਹਰਜਿੰਦਰ ਕੌਰ ਉਮਰ 30 ਸਾਲ ਦਾ ਦਿਨ ਦਿ-ਹਾ-ੜੇ, ਕ-ਤ-ਲ ਕਰ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਹਿਲਾ ਉਸ ਵਕਤ ਆਪਣੇ 4 ਮਹੀਨੇ ਦੇ ਜੁਆਕ ਨਾਲ ਘਰ ਵਿਚ ਇਕੱਲੀ ਸੀ ਅਤੇ ਉਸ ਸਮੇਂ ਜੁਆਕ ਨੂੰ ਦੁੱਧ ਪਿਲਾ ਰਹੀ ਸੀ। ਇਸ ਮਾਮਲੇ ਦੀ ਸੂਚਨਾ ਮਿਲਦੇ ਸਾਰ ਹੀ ਏਰੀਏ ਦੇ ਸਬੰਧਤ ਡੀ. ਐਸ. ਪੀ. ਕਰਨ ਸ਼ਰਮਾ ਅਤੇ ਐਸ. ਐੱਚ. ਓ. ਅਜੈਪਾਲ ਸਿੰਘ ਮੌਕੇ ਉਤੇ ਪਹੁੰਚ ਗਏ ਹਨ। ਉਨ੍ਹਾਂ ਵਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਘ-ਟ-ਨਾ ਤੋਂ ਕੁਝ ਸਮਾਂ ਪਹਿਲਾਂ ਮ੍ਰਿ-ਤ-ਕ ਹਰਜਿੰਦਰ ਕੌਰ ਨੇ ਆਪਣੇ ਪਤੀ ਨੂੰ ਫੋਨ ਕਰਕੇ ਕਿਹਾ ਸੀ ਕਿ ਦੋ ਨੌਜਵਾਨ ਕੰਧ ਟੱਪ ਕੇ ਘਰ ਵਿਚ ਆ ਗਏ ਹਨ, ਧ-ਮ-ਕੀ ਦੇ ਰਹੇ ਹਨ ਅਤੇ ਤੁਹਾਡੇ ਬਾਰੇ ਪੁੱਛ ਰਹੇ ਹਨ। ਇਸ ਤੋਂ ਬਾਅਦ ਦੋਵਾਂ ਨੌਜਵਾਨਾਂ ਨੇ ਉਸ ਦੇ ਪਤੀ ਤੋਂ ਬਦਲਾ ਲੈਣ ਲਈ ਹਰਜਿੰਦਰ ਕੌਰ ਦਾ ਗੋ-ਲੀ, ਚਲਾ ਕੇ ਕ-ਤ-ਲ ਕਰ ਦਿੱਤਾ। ਇਸ ਘ-ਟ-ਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਅਤੇ ਸ-ਹਿ-ਮ ਦਾ ਮਾਹੌਲ ਹੈ।

Leave a Reply

Your email address will not be published. Required fields are marked *