ਜਿਲ੍ਹਾ ਅੰਮ੍ਰਿਤਸਰ (ਪੰਜਾਬ) ਦੇ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਤਾਰਾਗੜ੍ਹ ਤਲਾਵਾਂ ਵਿੱਚ ਇੱਕ ਦੋਧੀ ਦਾ ਗੋ-ਲੀ ਮਾ*ਰ ਕੇ ਕ-ਤ-ਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਉਹ ਰੋਜ਼ਾਨਾ ਦੀ ਤਰ੍ਹਾਂ ਦੁੱਧ ਪਾ ਕੇ ਵਾਪਸ ਆ ਰਿਹਾ ਸੀ ਤਾਂ ਰਸਤੇ ਵਿਚ ਹੀ ਉਸ ਉੱਤੇ ਫਾ-ਇ-ਰ ਹੋਏ, ਜਿਸ ਕਾਰਨ ਉਸ ਦੀ ਮੌ-ਤ ਗਈ। ਇਸ ਘ-ਟ-ਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿ-ਤ-ਕ ਦੀ ਪਹਿਚਾਣ ਕੁਲਬੀਰ ਸਿੰਘ ਵਾਸੀ ਪਿੰਡ ਧਾਕੜ ਦੇ ਰੂਪ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕ-ਲੌਤਾ ਪੁੱਤਰ ਸੀ। ਇਸ ਮੌਕੇ ਜਾਣਕਾਰੀ ਦਿੰਦਿਆਂ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਜਦੋਂ ਉਹ ਆਪਣੀ ਦੁਕਾਨ ਤੋਂ ਵਾਪਸ ਘਰ ਆ ਰਹੇ ਸੀ ਤਾਂ ਰਸਤੇ ਵਿੱਚ ਉਨ੍ਹਾਂ ਨੇ ਕੁਲਬੀਰ ਸਿੰਘ ਦੀ ਕਾਰ ਦੇਖੀ, ਜਿਸ ਵਿੱਚ ਗੋ-ਲੀ-ਆਂ ਲੱਗੇ ਹਾਲ ਵਿਚ ਉਸ ਦੀ ਦੇਹ ਪਈ ਸੀ। ਪੁਲਿਸ ਪ੍ਰਸ਼ਾਸਨ ਵੀ ਮੌਕੇ ਉੱਤੇ ਪਹੁੰਚ ਗਿਆ। ਪੁਲਿਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਥਾਣਾ ਜੰਡਿਆਲਾ ਗੁਰੂ ਦੇ ਡੀ. ਐਸ. ਪੀ. ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਨਾਮ ਕੁਲਬੀਰ ਸਿੰਘ ਹੈ ਅਤੇ ਉਹ ਪਿੰਡ ਧਾਕੜ ਦਾ ਰਹਿਣ ਵਾਲਾ ਸੀ। ਉਹ ਦੁੱਧ ਵੇਚਣ ਦਾ ਕੰਮ ਕਰਦਾ ਸੀ ਅਤੇ ਵੀਰਵਾਰ ਸ਼ਾਮ ਨੂੰ ਉਹ ਪਿੰਡ ਤਾਰਾਗੜ੍ਹ ਤਲਾਵਾਂ ਦੇ ਘਰਾਂ ਵਿਚ ਦੁੱਧ ਪਹੁੰਚਾ ਕੇ ਘਰ ਵਾਪਸ ਆ ਰਿਹਾ ਸੀ ਤਾਂ ਉਦੋਂ ਕੁਝ ਅਣ-ਪਛਾਤੇ ਨੌਜਵਾਨਾਂ ਨੇ ਉਸ ਦਾ ਗੋ-ਲੀ ਮਾ*ਰ ਕੇ ਕ-ਤ-ਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਮਾਮਲਾ ਪਿੰਡ ਵਿੱਚ ਹੀ ਚੱਲ ਰਹੀ ਪੁਰਾਣੀ ਰੰਜਿਸ਼ ਨਾਲ ਜੁੜਿਆ ਹੈ।
ਮ੍ਰਿਤਕ ਦੇ ਪਿਤਾ ਦੇ ਦੱਸਣ ਅਨੁਸਾਰ ਉਨ੍ਹਾਂ ਦਾ 10-12 ਸਾਲ ਪਹਿਲਾਂ ਪਿੰਡ ਵਿੱਚ ਕਿਸੇ ਨਾਲ ਝ-ਗ-ੜਾ ਹੋਇਆ ਸੀ, ਜਿਸ ਕਾਰਨ ਉਨ੍ਹਾਂ ਨੇ ਕੁਲਵਿੰਦਰ ਸਿੰਘ ਉੱਤੇ ਤਿੰਨ ਗੋ-ਲੀ-ਆਂ, ਚਲਾ ਕੇ ਉਸ ਦਾ ਕ-ਤ-ਲ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਕੁਲਬੀਰ ਸਿੰਘ ਦੀ ਮੌਕੇ ਉੱਤੇ ਹੀ ਮੌ-ਤ ਹੋ ਗਈ। ਉਹ ਆਪਣੇ ਮਾਪਿਆਂ ਦਾ ਇਕ-ਲੌਤਾ ਪੁੱਤਰ ਸੀ। ਉਨ੍ਹਾਂ ਨੇ ਦੱਸਿਆ ਕਿ ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਕਿਸੇ ਇੱਕ ਵਿਅਕਤੀ ਦਾ ਕੰਮ ਨਹੀਂ ਹੈ, ਇਹ ਘੱਟੋ-ਘੱਟ ਤਿੰਨ ਜਾਂ ਚਾਰ ਲੋਕਾਂ ਦਾ ਕੰਮ ਹੈ। ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।