ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਏ ਪੁੱਤਰ ਦੀ ਪਿੰਡ ਆਈ ਦੇਹ, ਨਮ ਅੱਖਾਂ ਨਾਲ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦਿੱਤੀ ਅੰਤਿਮ ਵਿਦਾਈ
ਪੰਜਾਬ ਦੇ ਬਲਾਚੌਰ ਵਿਚ ਪੈਂਦੇ ਪਿੰਡ ਸਾਹਦੜਾ ਵਿਚ ਉਸ ਸਮੇਂ ਸੋਗ ਦਾ ਮਹੌਲ ਬਣ ਗਿਆ ਜਦੋਂ ਪਿੰਡ ਦੇ ਨੌਜਵਾਨ ਸੁਖਜਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਦੀ ਦੇਹ ਇੰਗਲੈਂਡ ਤੋਂ ਪਿੰਡ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਸੁਖਜਿੰਦਰ ਸਿੰਘ 16 ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਅਤੇ ਰੋਜ਼ੀ ਰੋਟੀ ਕਮਾਉਣ ਲਈ ਇੰਗਲੈਂਡ ਗਿਆ ਸੀ। ਜਿਸ ਦੀ ਬਰੇਨ ਹੈਮਰੇਜ […]
Continue Reading