ਘਰੇਲੂ ਕਲੇਸ਼ ਨੇ ਉ-ਜਾ-ੜ ਦਿੱਤਾ ਵੱਸਦਾ ਘਰ, ਨੌਜਵਾਨ ਨੇ ਜਿੰਦਗੀ ਨੂੰ ਆਖੀ ਅਲ-ਵਿਦਾ, ਮਾਪਿਆਂ ਨੇ ਦੱਸੀ ਇਹ ਵਜ੍ਹਾ
ਜਿਲ੍ਹਾ ਅੰਮ੍ਰਿਤਸਰ ਦੇ ਲੁਹਾਰ ਕਾ ਰੋਡ ਉੱਤੇ 40 ਸਾਲ ਉਮਰ ਦੇ ਨੌਜਵਾਨ ਵੱਲੋਂ ਖੁ-ਦ-ਕੁ-ਸ਼ੀ ਕਰਨ ਦਾ ਦੁਖ-ਦਾਈ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਝ-ਗ-ੜੇ ਦੇ ਚਲਦਿਆਂ ਨੌਜਵਾਨ ਨੇ ਇਹ ਕਦਮ ਚੁੱਕਿਆ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ […]
Continue Reading