ਗੁਰੂਘਰ ਦੇ ਸਰੋਵਰ ਵਿਚ ਇਸ਼ਨਾਨ ਕਰਦੇ ਸਮੇਂ, ਪਤੀ-ਪਤਨੀ ਨਾਲ ਵਾਪਰਿਆ ਦੁਖ-ਦਾਈ ਹਾਦਸਾ, ਦੋਵਾਂ ਨੇ ਤਿਆਗੇ ਪ੍ਰਾ-ਣ
ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਪਿੰਡ ਲੀਲ ਕਲਾਂ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿਚ ਡੁੱਬ ਜਾਣ ਕਾਰਨ ਪਤੀ-ਪਤਨੀ ਦੀ ਮੌ-ਤ ਹੋਣ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘ-ਟ-ਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਕੰਡੀਲਾ ਦੇ ਰਹਿਣ ਵਾਲੇ ਬਲਵੰਤ ਸਿੰਘ ਅਤੇ ਉਸ ਦੀ ਪਤਨੀ […]
Continue Reading