ਪਤਨੀ ਤੋਂ ਤੰ-ਗ ਆ ਕੇ, ਪੰਜਾਬ ਪੁਲਿਸ ਦੇ ਕਰਮਚਾਰੀ ਨੇ, ਜਿੰਦਗੀ ਨੂੰ ਆਖੀ ਅਲ-ਵਿਦਾ, ਭਰਾ ਨੇ ਸ਼ਿਕਾਇਤ ਵਿਚ ਦੱਸੀਆਂ ਦੁਖ-ਦਾਈ ਗੱਲਾਂ
ਜਿਲ੍ਹਾ ਲੁਧਿਆਣਾ (ਪੰਜਾਬ) ਦੇ ਕਸਬਾ ਪਾਇਲ ਤੋਂ ਇਕ ਸੀਨੀਅਰ ਪੁਲਿਸ ਸਹਾਇਕ ਵੱਲੋਂ ਖੁ-ਦ-ਕੁ-ਸ਼ੀ ਕਰਨ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਸਿਕੰਦਰ ਸਿੰਘ ਉਮਰ 43 ਸਾਲ ਪੁੱਤਰ ਭਜਨ ਸਿੰਘ ਵਾਸੀ ਪਿੰਡ ਸੋਹੀਆਂ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਦੇ ਰੂਪ ਵਜੋਂ ਹੋਈ ਹੈ। ਇਸ ਮਾਮਲੇ ਵਿਚ ਸਬ-ਡਵੀਜ਼ਨ ਅਧੀਨ ਪੈਂਦੇ ਥਾਣਾ ਮਲੌਦ ਦੀ ਪੁਲਿਸ ਨੇ ਮ੍ਰਿਤਕ […]
Continue Reading