ਪਤਨੀ ਅਤੇ ਸੱਸ ਤੋਂ ਤੰ-ਗ ਹੋਕੇ, ਨੌਜਵਾਨ ਨੇ ਜਿੰਦਗੀ ਨੂੰ ਆਖੀ ਅਲਵਿਦਾ, ਪਿਓ ਦੀ ਸ਼ਿਕਾਇਤ ਤੇ ਮਾਮਲਾ ਹੋਇਆ ਦਰਜ, ਜਾਂਂਚ ਜਾਰੀ
ਜਿਲ੍ਹਾ ਕਪੂਰਥਲਾ ਦੇ ਸਰਕੂਲਰ ਰੋਡ ਉੱਤੇ ਬਣੇ ਇਕ ਘਰ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਫਾ-ਹਾ, ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਪਤਨੀ ਅਤੇ ਸੱਸ ਤੋਂ ਪ੍ਰੇ-ਸ਼ਾ-ਨ ਹੋ ਕੇ ਉਕਤ ਵਿਅਕਤੀ ਨੇ ਇਹ ਕਦਮ ਚੁੱਕਿਆ ਹੈ। ਮ੍ਰਿਤਕ ਦੀ ਪਹਿਚਾਣ ਕਰਨ ਜਾਖੂ ਉਮਰ 28 ਸਾਲ ਦੇ ਰੂਪ ਵਜੋਂ ਹੋਈ ਹੈ। […]
Continue Reading