ਕਰੇਲਾ ਸਿਹਤ ਲਈ ਕਾਫੀ ਲਾਹੇਵੰਦ ਹੁੰਦਾ ਹੈ। 

ਕਰੇਲਾ ਬਲੱਡ ਸ਼ੂਗਰ ਨੂੰ ਸਥਿਰ ਕਰਦਾ ਹੈ। ਇਸ ਨੂੰ ਖਾਣ ਨਾਲ ਬਲੱਡ ਸ਼ੂਗਰ ਲੈਵਲ ਨੂੰ ਘੱਟ ਕਰਨ ਵਿਚ ਮਦਦ ਮਿਲਦੀ ਹੈ। 

ਕਰੇਲਾ ਪਾਚਨ ਕਿਰਿਆ ਨੂੰ ਵੀ ਸੁਧਾਰਦਾ ਹੈ। ਇਸ ਵਿਚ ਫਾਈਬਰ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ।

ਕਰੇਲਾ ਲੀਵਰ ਨੂੰ ਸਿਹਤਮੰਦ ਰੱਖਣ ਵਿਚ ਵੀ ਮਦਦਗਾਰ ਹੁੰਦਾ ਹੈ।

ਐਂਟੀਆਕਸੀਡੈਂਟਸ ਅਤੇ ਬਾਇਓਐਕਟਿਵ ਦੀ ਮੌਜੂਦਗੀ ਕਾਰਨ ਕਰੇਲਾ ਡੀਟੌਕਸੀਫਿਕੇਸ਼ਨ ਹੁੰਦਾ ਹੈ। ਕਰੇਲਾ ਸਰੀਰ ਨੂੰ ਡੀਟੌਕਸਫਾਈ ਕਰਨ ਦਾ ਵੀ ਕੰਮ ਕਰਦਾ ਹੈ।

ਭਾਰ ਨੂੰ ਕੰਟਰੋਲ ਕਰੇ, ਆਪਣੀ ਰੋਜ਼ਾਨਾ ਦੀ ਖੁਰਾਕ ਵਿੱਚ ਕਰੇਲੇ ਨੂੰ ਸ਼ਾਮਲ ਕਰੋ ਕਿਉਂਕਿ ਇਹ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ। 

ਕਰੇਲੇ ਵਿੱਚ ਕੁਝ ਅਜਿਹੇ ਐਂਟੀਆਕਸੀਡੈਂਟ ਅਤੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿਚ ਮਦਦਗਾਰ ਹੁੰਦੇ ਹਨ।