ਬੀ. ਏ. ਦੇ ਵਿਦਿਆਰਥੀ ਨੇ, ਜਿੰਦਗੀ ਨੂੰ ਆਖੀ ਅਲਵਿਦਾ, ਮਾਪਿਆਂ ਦਾ ਇਕ-ਲੌਤਾ ਪੁੱਤਰ ਸੀ ਨੌਜਵਾਨ, ਜਾਂਂਚ ਜਾਰੀ

Punjab

ਝੱਜਰ (ਹਰਿਆਣਾ) ਦੇ ਪਿੰਡ ਧੌੜ ਵਿਚ ਅਣ-ਪਛਾਤੇ ਕਾਰਨਾਂ ਕਾਰਨ ਇਕ ਨੌਜਵਾਨ ਵਲੋਂ ਆਪਣੇ ਘਰ ਵਿਚ ਫਾ-ਹਾ ਲਾ ਕੇ ਖੁ-ਦ-ਕੁ-ਸ਼ੀ ਕਰਨ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘ-ਟ-ਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਥਾਣੇ ਦੀ ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਲੋੜੀਂਦੀ ਜਾਂਚ ਕਰਨ ਤੋਂ ਬਾਅਦ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਪੁਲਿਸ ਵਲੋਂ ਦੇਹ ਨੂੰ ਪੋਸਟ ਮਾਰਟਮ ਕਰਵਾਉਣ ਲਈ ਝੱਜਰ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ।

ਇਸ ਮਾਮਲੇ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਰੀਅਨ ਉਮਰ 19 ਸਾਲ ਪਿੰਡ ਧੌੜ ਦਾ ਰਹਿਣ ਵਾਲਾ ਸੀ। ਆਰੀਅਨ ਆਪਣੇ ਮਾਤਾ ਪਿਤਾ ਦਾ ਇਕ-ਲੌਤਾ ਪੁੱਤਰ ਸੀ ਅਤੇ ਬੀ. ਏ. ਦੇ ਪਹਿਲੇ ਸਾਲ ਦਾ ਵਿਦਿਆਰਥੀ ਸੀ। ਉਸ ਦਾ ਪਿਤਾ ਰਾਜੇ ਖੇਤੀਬਾੜੀ ਦਾ ਕੰਮ ਕਰਦਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਦੁਜਾਨਾ ਤੋਂ ਆਏ ਤਫਤੀਸ਼ੀ ਅਫਸਰ ਏ. ਐਸ. ਆਈ. ਸੁਖਪਾਲ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਧੌੜ ਵਿੱਚ ਮਾਨ-ਸਿਕ ਤੌਰ ਉਤੇ ਪ੍ਰੇ-ਸ਼ਾ-ਨ ਹੋ ਕੇ ਨੌਜਵਾਨ ਨੇ ਆਪਣੇ ਘਰ ਵਿੱਚ ਫਾ-ਹਾ ਲਾ ਲਿਆ ਹੈ। ਪੁਲਿਸ ਵਲੋਂ ਘ-ਟ-ਨਾ ਵਾਲੀ ਥਾਂ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨ ਅਧਾਰ ਉਤੇ ਧਾਰਾ 174 ਦੇ ਤਹਿਤ ਮਾਮਲਾ ਦਰਜ ਕਰਕੇ ਦੇਹ ਨੂੰ ਹਸਪਤਾਲ ਵਿਚ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨੌਜਵਾਨ ਨੇ ਖੁ-ਦ-ਕੁ-ਸ਼ੀ ਕਿਉਂ ਕੀਤੀ ਹੈ, ਇਸ ਦਾ ਅਜੇ ਤੱਕ ਖੁ-ਲਾ-ਸਾ ਨਹੀਂ ਹੋਇਆ ਹੈ।

Leave a Reply

Your email address will not be published. Required fields are marked *