ਝ-ਗ-ੜੇ ਤੋਂ ਬਾਅਦ, ਹਸਪਤਾਲ ਵਿਚ ਭਰਤੀ, ਨੌਜਵਾਨ ਨੇ ਜਿੰਦਗੀ ਨੂੰ ਆਖੀ ਅਲਵਿਦਾ, ਪਰਿਵਾਰਕ ਮੈਂਬਰਾਂ ਨੇ ਲਾਏ ਗੰਭੀਰ ਇਲ-ਜ਼ਾਮ, ਜਾਂਂਚ ਜਾਰੀ

Punjab

ਖੰਨਾ (ਪੰਜਾਬ) ਦੇ ਸਿਵਲ ਹਸਪਤਾਲ ਵਿਚ ਸ਼ੁੱਕਰਵਾਰ ਦੇਰ ਰਾਤ ਨੂੰ ਇਕ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾ-ਲ, ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਕੁਲਵਿੰਦਰ ਸਿੰਘ ਸੋਨੀ ਉਮਰ 35 ਸਾਲ ਵਾਸੀ ਰਸੂਲੜਾ ਦੇ ਰੂਪ ਵਜੋਂ ਹੋਈ ਹੈ। ਕੁਲਵਿੰਦਰ ਸਿੰਘ ਨਾਲ ਬੀਤੀ 2 ਮਈ ਨੂੰ ਕੁੱਟ-ਮਾਰ ਹੋਈ ਸੀ। ਜਿਸ ਤੋਂ ਬਾਅਦ ਦੋਸ਼ੀ ਲਗਾਤਾਰ ਉਸ ਨੂੰ ਜਾ-ਨ, ਤੋਂ ਮਾ-ਰ-ਨ ਦੀਆਂ ਧ-ਮ-ਕੀ-ਆਂ ਦੇ ਰਹੇ ਸਨ। ਜਦੋਂ ਉਸ ਨੂੰ ਪੁਲਿਸ ਤੋਂ ਵੀ ਇਨਸਾਫ਼ ਨਾ ਮਿਲਿਆ ਤਾਂ ਉਸ ਨੇ ਦੂਜੀ ਮੰਜ਼ਿਲ ਤੋਂ ਛਾ-ਲ, ਮਾ-ਰ ਦਿੱਤੀ।

ਬਾਥਰੂਮ ਦੀ ਕੁੰਡੀ ਲਾ ਕੀਤੀ ਖੁ-ਦ-ਕੁ-ਸ਼ੀ

ਦੱਸਿਆ ਜਾ ਰਿਹਾ ਹੈ ਕਿ ਕੁਲਵਿੰਦਰ ਸਿੰਘ ਸਿਵਲ ਹਸਪਤਾਲ ਵਿਚ ਦਾਖਲ ਸੀ। ਉਸ ਦੀ ਐਮ. ਐਲ. ਆਰ. ਕੱਟੀ ਹੋਈ ਸੀ। ਥਾਣਾ ਸਦਰ ਦੇ ਏ. ਐਸ. ਆਈ. ਸ਼ਮਸ਼ੇਰ ਸਿੰਘ ਨੇ ਬਿਆਨ ਦਰਜ ਕੀਤੇ ਸਨ। ਪਰ ਅੱਗੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਕੁਲਵਿੰਦਰ ਸਿੰਘ ਉਤੇ ਹ-ਮ-ਲਾ ਕਰਨ ਵਾਲੇ ਉਸ ਨੂੰ ਜਾ-ਨ, ਤੋਂ ਮਾ-ਰ-ਨ ਦੀਆਂ ਧਮਕੀਆਂ ਦੇ ਰਹੇ ਸਨ। ਇਸ ਡ-ਰ ਕਾਰਨ ਉਹ ਸਿਵਲ ਹਸਪਤਾਲ ਦੇ ਮੇਲ ਵਾਰਡ ਵਿੱਚ ਬਾਥਰੂਮ ਵਿੱਚ ਗਿਆ, ਕੁੰਡੀ ਲਾ ਕੇ ਖਿੜਕੀ ਤੋਂ ਛਾ-ਲ, ਮਾਰ ਦਿੱਤੀ। ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।

ਇਸ ਘ-ਟ-ਨਾ ਤੋਂ ਬਾਅਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪੁਲਿਸ ਦੀ ਦੋਸ਼ੀਆਂ ਨਾਲ ਮਿਲੀ ਭੁਗਤ ਹੈ। 2 ਮਈ ਨੂੰ ਜਦੋਂ ਕੁਲਵਿੰਦਰ ਸਿੰਘ ਪਿੰਡ ਦੀ ਇਕ ਦੁਕਾਨ ਉਤੇ ਗਿਆ ਸੀ ਤਾਂ ਉਸੇ ਪਿੰਡ ਦੇ ਹੀ ਕੁਝ ਲੋਕਾਂ ਨੇ ਉਸ ਨੂੰ ਬਿਨਾਂ ਮਤਲਬ ਤੋਂ ਗਾਲੀ-ਗਲੋਚ ਕੀਤਾ।

ਜਦੋਂ ਕੁਲਵਿੰਦਰ ਸਿੰਘ ਨੇ ਰੋਕਿਆ ਤਾਂ ਉਸ ਉਤੇ ਦਾ-ਹ ਨਾਲ ਵਾਰ ਕਰ ਦਿੱਤਾ ਗਿਆ। ਕੁਲਵਿੰਦਰ ਸਿੰਘ ਨੇ ਹੱਥ ਅੱਗੇ ਕਰ ਦਿੱਤਾ, ਜਿਸ ਕਾਰਨ ਉਸ ਦਾ ਹੱਥ ਬੁਰੀ ਤਰ੍ਹਾਂ ਕੱ-ਟ ਗਿਆ ਸੀ। ਇਸ ਤੋਂ ਬਾਅਦ ਕੁਲਵਿੰਦਰ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਦੂਜੀ ਧਿਰ ਵੀ ਹਸਪਤਾਲ ਵਿੱਚ ਦਾਖ਼ਲ ਹੋ ਗਈ ਸੀ ਅਤੇ ਉੱਥੇ ਵੀ ਧ-ਮ-ਕੀ-ਆਂ ਦਿੱਤੀਆਂ ਗਈਆਂ ਸਨ। ਇਲਾਜ ਦੌਰਾਨ ਕੁਲਵਿੰਦਰ ਸਿੰਘ ਦੇ ਹੱਥ ਉਤੇ ਕਈ ਟਾਂਕੇ ਲੱਗੇ ਸਨ।

ਮ੍ਰਿਤਕ ਦੀ ਭੈਣ ਅਤੇ ਜੀਜੇ ਦੇ ਦੱਸਣ ਅਨੁਸਾਰ ਦੋ-ਤਿੰਨ ਦਿਨਾਂ ਤੋਂ ਸਿਵਲ ਹਸਪਤਾਲ ਵਿਚ ਕੁਲਵਿੰਦਰ ਸਿੰਘ ਦੇ ਵਾਰਡ ਵਿਚ ਕੁਝ ਨ-ਸ਼ੇ-ੜੀ ਘੁੰਮ ਰਹੇ ਸਨ। ਇਸ ਦੌਰਾਨ ਦੋਸ਼ੀ ਵੀ ਕੁਲਵਿੰਦਰ ਸਿੰਘ ਨੂੰ ਗੱਡੀ ਚਾੜ ਕੇ ਮਾ-ਰ-ਨ ਦੀਆਂ ਧ-ਮ-ਕੀ-ਆਂ ਦੇ ਰਹੇ ਸਨ। ਡ-ਰ ਦੇ ਮਾਰੇ ਕੁਲਵਿੰਦਰ ਨੇ ਇਹ ਕਦਮ ਚੁੱਕਿਆ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਇਨਸਾਫ਼ ਚਾਹੁੰਦੇ ਹਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸਿਟੀ ਥਾਣਾ 2 ਦੇ ਐਸ. ਐਚ. ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਉਤੇ ਹੋਈ ਕੁੱ-ਟ-ਮਾ-ਰ ਸਬੰਧੀ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਗਿਆ ਸੀ। ਪਰ ਕੁਲਵਿੰਦਰ ਸਿੰਘ ਅਜੇ ਵੀ ਹਸਪਤਾਲ ਵਿੱਚ ਦਾਖਲ ਸੀ। ਜਿਸ ਨੇ ਬਾਥਰੂਮ ਦੀ ਖਿੜਕੀ ਤੋਂ ਪਾਈਪ ਤੋਂ ਹੇਠਾਂ ਛਾ-ਲ, ਮਾ-ਰ ਦਿੱਤੀ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *