ਦੋਸਤਾਂ ਨਾਲ ਗਏ ਨੌਜਵਾਨ ਨੇ, ਮਾਂ ਨੂੰ ਫੋਨ ਕਰਕੇ ਕਿਹਾ, ਹੁਣ ਮੈਂ, ਜੀ-ਣ ਲਾਇਕ ਨਹੀਂ ਰਿਹਾ, ਇਸ ਤੋਂ ਬਾਅਦ ਜਿੰਦਗੀ ਨੂੰ ਆਖੀ ਅਲਵਿਦਾ!

Punjab

ਜਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਪਿੰਡ ਚੰਨਣਵਾਲੀ ਮੰਡੀ ਦੇ ਰਹਿਣ ਵਾਲੇ ਇਕ 21 ਸਾਲ ਉਮਰ ਦੇ ਨੌਜਵਾਨ ਦੀ ਦੇਹ ਰਾਜਸਥਾਨ ਨੇੜੇ ਨਹਿਰ ਵਿਚੋਂ ਬਰਾ-ਮਦ ਹੋਈ ਹੈ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਇਸ ਮਾਮਲੇ ਵਿਚ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਮ੍ਰਿਤਕ ਦੇ ਦੋਸਤ ਦੀ ਭੈਣ ਭੱਜ ਗਈ ਸੀ। ਜਿਸ ਮਾਮਲੇ ਵਿਚ ਉਸ ਦੇ ਦੋਸਤ ਉਸ ਨੂੰ ਆਪਣੇ ਨਾਲ ਲੈ ਗਏ ਸਨ। ਇਸ ਦੌਰਾਨ ਝ-ਗ-ੜਾ ਹੋ ਗਿਆ ਅਤੇ ਉਸ ਦੇ ਦੋਸਤ ਤਾਂ ਬਚ ਗਏ ਪਰ ਉਨ੍ਹਾਂ ਦੇ ਪੁੱਤਰ ਨੂੰ ਬੁਰੀ ਤਰ੍ਹਾਂ ਕੁੱ-ਟਿ-ਆ ਗਿਆ। ਟਾਰ-ਚਰ ਕਰਕੇ ਉਸ ਨੂੰ ਜਖਮੀਂ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੇ ਨਹਿਰ ਵਿਚ ਛਾ-ਲ, ਲਾ ਕੇ ਖੁ-ਦ-ਕੁ-ਸ਼ੀ ਕਰ ਲਈ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਦੀ ਮਾਂ ਵਿਦਿਆ ਬਾਈ ਨੇ ਦੱਸਿਆ ਕਿ ਉਸ ਦੇ ਲੜਕੇ ਗੁਰਪ੍ਰੀਤ ਸਿੰਘ ਦੇ ਦੋਸਤ ਉਸ ਨੂੰ ਆਪਣੇ ਨਾਲ ਲੈ ਗਏ ਸਨ। ਇਸ ਤੋਂ ਬਾਅਦ ਗੁਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਜ਼ਖਮੀ ਹਾਲ ਵਿਚ ਫੋਨ ਕਰਕੇ ਦੱਸਿਆ ਕਿ ਉਸ ਨੂੰ ਸਥਾਨਕ ਲੋਕਾਂ ਨੇ ਬੁਰੀ ਤਰ੍ਹਾਂ ਕੁੱ-ਟਿ-ਆ ਅਤੇ ਉਸ ਉਤੇ ਤਸ਼ੱ-ਦਦ ਕੀਤਾ ਗਿਆ ਹੈ। ਉਸ ਦਾ ਹਾਲ ਅਜਿਹਾ ਹੋ ਕਰ ਦਿੱਤਾ ਕਿ ਉਹ ਜੀਣ ਦੇ ਲਾਇਕ ਨਹੀਂ ਰਿਹਾ। ਜਿਸ ਕਾਰਨ ਉਸ ਨੇ ਨਹਿਰ ਵਿਚ ਛਾ-ਲ, ਲਾ ਕੇ ਖੁ-ਦ-ਕੁ-ਸ਼ੀ ਕਰ ਲਈ। ਜਿਸ ਤੋਂ ਬਾਅਦ ਪਰਿਵਾਰ ਨੇ ਲੜਕੇ ਦੀ ਭਾਲ ਕੀਤੀ ਤਾਂ ਉਸ ਦੀ ਦੇਹ ਰਾਜਸਥਾਨ ਨੇੜੇ ਨਹਿਰ ਵਿਚੋਂ ਬਰਾ-ਮਦ ਹੋਈ।

ਇਸ ਮੌਕੇ ਮ੍ਰਿਤਕ ਦੇ ਮਾਮੇ ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਦੋਸਤਾਂ ਦੀ ਭੈਣ ਕਿਤੇ ਚਲੀ ਗਈ ਸੀ, ਜਿਸ ਤੋਂ ਬਾਅਦ ਦੋਸਤ ਝ-ਗ-ੜਾ ਕਰਨ ਦੇ ਇਰਾਦੇ ਨਾਲ ਗੁਰਪ੍ਰੀਤ ਸਿੰਘ ਨੂੰ ਆਪਣੇ ਨਾਲ ਲੈ ਗਏ। ਉਹ ਨੌਜਵਾਨ ਤਾਂ ਮੌਕੇ ਤੋਂ ਦੌੜ ਗਏ। ਜਦੋਂ ਕਿ ਉਨ੍ਹਾਂ ਦੇ ਲੜਕੇ ਗੁਰਪ੍ਰੀਤ ਸਿੰਘ ਨੂੰ ਉਕਤ ਵਿਅਕਤੀਆਂ ਨੇ ਫੜ੍ਹ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ ਅਤੇ ਜਖਮੀਂ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਨਹਿਰ ਵਿਚ ਛਾਲ, ਲਾ ਕੇ ਖੁ-ਦ-ਕੁ-ਸ਼ੀ ਕਰ ਲਈ।

ਇਸ ਦੌਰਾਨ ਇਸ ਮਾਮਲੇ ਸਬੰਧੀ ਸਰਕਾਰੀ ਹਸਪਤਾਲ ਪਹੁੰਚੇ ਪੁਲਿਸ ਅਧਿਕਾਰੀ ਮਿਲਖ ਰਾਜ ਨੇ ਦੱਸਿਆ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *