ਇੱਕ ਸਾਲ ਪਹਿਲਾਂ ਹੋਏ ਵਿਆਹ ਦਾ ਦੁਖ-ਦਾਈ ਅੰ-ਤ, ਮਾਪਿਆਂ ਦੇ ਨੌਜਵਾਨ ਪੁੱਤ ਨੇ ਤਿਆਗੇ ਸਾ-ਹ, ਪਿਤਾ ਨੇ ਦਰਜ ਕਰਵਾਏ ਇਹ ਬਿਆਨ

Punjab

ਪੰਜਾਬ ਸੂਬੇ ਦੇ ਭਵਾਨੀਗੜ੍ਹ ਤੋਂ ਇਕ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਸਥਾਨਕ ਸ਼ਹਿਰ ਵਿੱਚ ਸਹੁਰੇ ਪਰਿਵਾਰ ਤੋਂ ਤੰ-ਗ ਆ ਕੇ ਇੱਕ ਨੌਜਵਾਨ ਨੇ ਫਾ-ਹਾ, ਲਾ ਕੇ ਆਪਣੀ ਜਿੰਦਗੀ ਸਮਾ*ਪਤ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਪੁਲਿਸ ਵਲੋਂ ਮ੍ਰਿ-ਤ-ਕ ਦੀ ਪਤਨੀ, ਸੱਸ ਅਤੇ ਵਿਚੋਲੇ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿ-ਤ-ਕ ਨੌਜਵਾਨ ਦੀ ਪਹਿਚਾਣ ਰਾਮਪੁਰਾ ਰੋਡ ਦੇ ਰਹਿਣ ਵਾਲੇ ਬਸੰਤ ਸਿੰਘ ਉਮਰ 28 ਸਾਲ ਪੁੱਤਰ ਪਿਆਰਾ ਸਿੰਘ ਦੇ ਰੂਪ ਵਜੋਂ ਹੋਈ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬਸੰਤ ਸਿੰਘ ਦੇ ਪਿਤਾ ਪਿਆਰਾ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਰਾਮਪੁਰਾ ਰੋਡ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਬਸੰਤ ਸਿੰਘ ਉਮਰ 28 ਸਾਲ ਦਾ ਵਿਆਹ ਖੁਸ਼ਪ੍ਰੀਤ ਕੌਰ ਉਰਫ਼ ਖੁਸ਼ੀ ਪੁੱਤਰੀ ਲਖਵੀਰ ਸਿੰਘ ਉਰਫ ਲੱਖਾ ਵਾਸੀ ਅਗੇਤਾ ਥਾਣਾ ਨਾਭਾ ਦੇ ਨਾਲ ਕਰੀਬ ਇਕ ਸਾਲ ਪਹਿਲਾਂ ਹੋਇਆ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਉਸ ਦੇ ਪੁੱਤਰ ਨੂੰ ਉਸ ਦੀ ਪਤਨੀ, ਸੱਸ ਅਤੇ ਵਿਚੋਲੇ ਵੱਲੋਂ ਕਥਿਤ ਤੌਰ ਉੱਤੇ ਪ੍ਰੇ-ਸ਼ਾ-ਨ ਕੀਤਾ ਜਾ ਰਿਹਾ ਸੀ। ਉਨ੍ਹਾਂ ਤੋਂ ਤੰ-ਗ ਆ ਕੇ ਉਸ ਦੇ ਲੜਕੇ ਨੇ ਬੀਤੀ ਸ਼ਾਮ ਆਪਣੇ ਕਮਰੇ ਵਿਚ ਪੱਖੇ ਨਾਲ ਫਾ-ਹਾ, ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ।

ਇਸ ਮਾਮਲੇ ਵਿਚ ਪੁਲਿਸ ਨੇ ਪਿਆਰਾ ਸਿੰਘ ਦੇ ਬਿਆਨਾਂ ਦੇ ਆਧਾਰ ਉੱਤੇ ਮ੍ਰਿਤਕ ਦੀ ਪਤਨੀ ਖੁਸ਼ਪ੍ਰੀਤ ਕੌਰ ਉਰਫ਼ ਖੁਸ਼ੀ, ਸੱਸ ਜੀਤ ਕੌਰ ਪਤਨੀ ਲਖਵੀਰ ਸਿੰਘ ਉਰਫ਼ ਲੱਖਾ ਅਤੇ ਵਿਚੋਲੇ ਕਰਮਜੀਤ ਸਿੰਘ ਪੁੱਤਰ ਹਰੀ ਸਿੰਘ ਵਾਸੀ ਘਨੌੜ ਰਾਜਪੂਤਾ ਥਾਣਾ ਦਿੜਬਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *