ਜਿਲ੍ਹਾ ਮਾਨਸਾ (ਪੰਜਾਬ) ਦੇ ਪਿੰਡ ਕੋਟਲੀ ਕਲਾਂ ਤੋਂ ਬਹੁਤ ਹੀ ਦੁੱਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਾਨਸਾ ਵਿੱਚ ਇੱਕ ਨੌਜਵਾਨ ਦਾ ਗੋ*ਲੀ*ਆਂ, ਚਲਾ ਕੇ ਕ-ਤ-ਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਕੁਲਵਿੰਦਰ ਸਿੰਘ ਕਿੰਦਾ ਉਮਰ 30 ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਮਾਤਾ-ਪਿਤਾ ਦਾ ਇਕ-ਲੌਤਾ ਪੁੱਤਰ ਸੀ। ਇਸ ਮਾਮਲੇ ਸਬੰਧੀ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਕਿੰਦਾ ਪਿੰਡ ਦੇ ਬੱਸ ਸਟੈਂਡ ਕੋਲ ਬੈਠਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਦੋਸ਼ੀਆਂ ਨੇ ਪਹਿਲਾਂ ਉਸ ਉੱਤੇ ਤਿੱਖੀ ਚੀਜ ਨਾਲ ਵਾਰ ਕਰ ਦਿੱਤਾ ਅਤੇ ਇਸ ਤੋਂ ਬਾਅਦ ਨੌਜਵਾਨ ਨੇ ਪਿਸ*ਤੌਲ ਨਾਲ ਫਾ-ਇ-ਰ ਕਰ ਦਿੱਤੇ। ਇਸ ਦੌਰਾਨ ਨੌਜਵਾਨ ਕੁਲਵਿੰਦਰ ਸਿੰਘ ਦੀ ਮੌਕੇ ਉੱਤੇ ਹੀ ਮੌ-ਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਵਾਰ*ਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਦੇਹ ਨੂੰ ਕਬਜੇ ਵਿੱਚ ਲੈ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਪਰਿਵਾਰ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਇਨਸਾਫ ਦੀ ਗੁਹਾਰ ਲਗਾਈ ਗਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਕਿੰਦਾ ਨਾਲ ਪੁਰਾਣੀ ਦੁਸ਼*ਮਣੀ ਸੀ, ਜਿਸ ਕਾਰਨ ਉਸ ਦਾ ਕ-ਤ-ਲ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ਬਾਰੇ ਵਧੇਰੇ ਜਾਣਕਾਰੀ ਦੇਣ ਤੋਂ ਇਨਕਾਰ ਕਰਦੇ ਹੋਏ ਸਿਰਫ਼ ਇੰਨਾ ਹੀ ਦੱਸਿਆ ਹੈ ਕਿ ਅਣ-ਪਛਾਤੇ ਵਿਅਕਤੀਆਂ ਨੇ ਨੌਜਵਾਨ ਦਾ ਕ-ਤ-ਲ ਕੀਤਾ ਹੈ, ਜਦੋਂ ਕਿ ਪਰਿਵਾਰਕ ਮੈਂਬਰ ਵਲੋਂ ਦੋਸ਼ੀਆਂ ਦੇ ਨਾਮ ਦੱਸ ਕੇ ਕ-ਤ-ਲ ਦੇ ਇਲ-ਜ਼ਾਮ ਲਗਾਏ ਜਾ ਰਹੇ ਹਨ। ਪੁੱਤਰ ਦੀ ਮੌ-ਤ ਤੋਂ ਬਾਅਦ ਪਰਿਵਾਰ ਵਿਚ ਗਹਿਰਾ ਸੋਗ ਛਾਇਆ ਹੋਇਆ ਹੈ।