ਪੰਜਾਬ ਦੇ ਤਰਨਤਾਰਨ ਵਿਚ ਬੁੱਧਵਾਰ ਨੂੰ ਬਦ-ਮਾਸ਼ਾਂ ਵਲੋਂ ਅੰਨ੍ਹੇ-ਵਾਹ, ਗੋ-ਲੀ-ਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੁਪਹਿਰ ਬਾਅਦ ਹੋਈ ਇਸ ਗੋਲੀ*ਬਾਰੀ ਕਾਰਨ ਇਲਾਕੇ ਵਿੱਚ ਡ-ਰ ਦਾ ਮਾਹੌਲ ਬਣ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਚ ਮੋਟਰਸਾਈਕਲ ਸਵਾਰ ਦੋਸ਼ੀਆਂ ਨੇ ਇਕ ਨੌਜਵਾਨ ਉੱਤੇ ਇਕ ਤੋਂ ਬਾਅਦ ਇਕ ਕਈ ਰਾਉਂਡ ਫਾ-ਇ-ਰ ਕੀਤੇ। ਇਸ ਘ-ਟ-ਨਾ ਵਿਚ ਨੌਜਵਾਨ ਦੀ ਮੌਕੇ ਉੱਤੇ ਹੀ ਮੌ-ਤ ਹੋ ਗਈ। ਘ-ਟ-ਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਪੁਲਿਸ ਟੀਮ ਮੌਕੇ ਉੱਤੇ ਪਹੁੰਚ ਗਈ। ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ ਸੱਤਾ ਉਮਰ 26 ਸਾਲ ਵਾਸੀ ਕਸਬਾ ਚੋਹਲਾ ਸਾਹਿਬ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਦੁਪਹਿਰ ਕਰੀਬ ਇਕ ਵਜੇ ਕਸਬਾ ਚੋਹਲਾ ਸਾਹਿਬ ਦੇ ਰਹਿਣ ਵਾਲੇ ਸਤਨਾਮ ਸਿੰਘ ਸੱਤਾ ਪੁੱਤਰ ਗੁਰਦੀਪ ਸਿੰਘ ਫੋਨ ਕਰਕੇ ਘਰ ਤੋਂ ਬਾਹਰ ਆਉਣ ਲਈ ਕਿਹਾ।
ਜਦੋਂ ਉਹ ਘਰੋਂ ਬਾਹਰ ਨਿਕਲ ਕੇ ਦੱਸੇ ਥਾਂ ਉੱਤੇ ਪਹੁੰਚਿਆ ਤਾਂ ਮੋਟਰਸਾਈਕਲ ਉੱਤੇ ਸਵਾਰ ਦੋਸ਼ੀਆਂ ਨੇ ਉਸ ਉੱਤੇ ਅੰਨ੍ਹੇ*ਵਾਹ ਗੋ-ਲੀ-ਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋ-ਲੀ-ਆਂ ਲੱਗਣ ਨਾਲ ਸਤਨਾਮ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਸਤਨਾਮ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੇ ਚੈਕਅੱਪ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਸ ਘ-ਟ-ਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚ ਗਏ। ਘ-ਟ-ਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਗਿਆ ਅਤੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ*ਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਭਾਲ ਲਈ ਵੱਖੋ ਵੱਖ ਟੀਮਾਂ ਬਣਾਈਆਂ ਗਈਆਂ ਹਨ।